SCHOOL REOPENING: 1 ਜੁਲਾਈ ਨੂੰ ਖੁੱਲਣਗੇ ਸਕੂਲ, ਛੁੱਟੀਆਂ ਸਬੰਧੀ ਨੋਟੀਫਿਕੇਸ਼ਨ ਨਹੀਂ ਹੋਇਆ ਜਾਰੀ

SCHOOL REOPENING: 1 ਜੁਲਾਈ ਨੂੰ ਖੁੱਲਣਗੇ ਸਕੂਲ, ਛੁੱਟੀਆਂ ਸਬੰਧੀ ਨੋਟੀਫਿਕੇਸ਼ਨ ਨਹੀਂ ਹੋਇਆ ਜਾਰੀ 



 ਪੰਜਾਬ ਦੇ ਸਕੂਲਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਛੁੱਟੀਆਂ ਵਿੱਚ ਵਾਧਾ ਕੀਤਾ ਜਾਵੇਗਾ। ਪ੍ਰੰਤੂ ਇਹ ਪਤਾ ਲੱਗਾ ਹੈ ਕਿ ਛੁੱਟੀਆਂ ਸਬੰਧੀ ਫਾਈਲ ਨੂੰ ਰਿਜੈਕਟ ਕਰ ਦਿੱਤਾ ਗਿਆ ਹੈ। ਹੁਣ ਸਕੂਲ 1 ਜੁਲਾਈ ਨੂੰ ਆਮ ਦਿਨਾਂ ਵਾਂਗ ਖੁੱਲਣਗੇ. 
Share post to friends:

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends