ਮੁਲਾਜਮਾਂ/ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਲਈ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਸਾਝਾ ਮੁਲਾਜਮ/ਪੈਨਸ਼ਨਰ ਫਰੰਟ ਦੇ ਜਾਇੰਟ ਐਕਸ਼ਨਾਂ ਵਿੱਚ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਵੱਡੀ ਸ਼ਮੂਲੀਅਤ ਕਰੇਗੀ - ਪੰਨੂ , ਲਾਹੌਰੀਆ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ 1 ਜੁਲਾਈ ਤੋ 10 ਜੁਲਾਈ ਤੱਕ ਕੈਬਨਿਟ ਮੰਤਰੀਆ ਦੇ ਘਿਰਾਓ ਵਿੱਚ ਈਟੀਯੂ ਸਾਰੇ ਜਿਲਿਆਂ ਚ' ਕਰਨਗੇ ਸ਼ਮੂਲੀਅਤ l17 ਜੁਲਾਈ ਨੂੰ ਪੰਜਾਬ ਭਰ ਦੇ ਐਲੀਮੈਟਰੀ ਅਧਿਆਪਕ ਵੱਡੀ ਗਿਣਤੀ ਵਿੱਚ ਚੰਡੀਗੜ ਸਾਂਝੇ ਸੰਘਰਸ਼ ਵਿੱਚ ਸਰਕਾਰ ਦੇ ਵਿਰੋਧ ਲਈ ਵਹੀਰਾਂ ਘੱਤ ਕੇ ਹੋਣਗੇ ਸ਼ਾਮਿਲ । ਪੰਜਾਬ ਭਰ ਦੇ ਮੁਲਾਜਮਾਂ/ਪੈਨਸ਼ਨਰਾਂ ਦੀਆ ਮੁੱਖ ਮੰਗਾਂ ਲਈ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਸਾਝਾ ਮੁਲਾਜਮ/ਪੈਨਸ਼ਨਰ ਫਰੰਟ ਦੇ ਜਾਇੰਟ ਐਕਸ਼ਨਾਂ ਵਿੱਚ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ।
ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਦਲਜੀਤ ਸਿੰਘ ਲਹੌਰੀਆ , ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗ, ਮਨਜੀਤ ਸਿੰਘ ਕਠਾਣਾਂ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ,ਅਸ਼ੋਕ ਕੁਮਾਰ ਸਰਾਰੀ,ਤਰਸੇਮ ਲਾਲ ਜਲੰਧਰ, ਰਵੀ ਵਾਹੀ,ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ,ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ, ਮਨੋਜ ਘਈ,ਸੁਖਦੇਵ ਸਿੰਘ ਬੈਨੀਪਾਲ,ਅਵਤਾਰ ਸਿੰਘ ਮਾਨ,ਰਵੀ ਕਾਂਤ, ਦਿਗਪਾਲ ਪਠਾਨਕੋਟ,ਜਸਵੰਤ ਸਿੰਘ ਸੇਖੜਾ,ਅਵਤਾਰ ਸਿੰਘ ਭਲਵਾਨ, ਹਰਜੀਤ ਸਿੰਘ ਸਿੱਧੂ, ਹੈਰੀ ਮਲੋਟ, ਹਰਪ੍ਰੀਤ ਸਿੰਘ ਪਰਮਾਰ, ਸੁਰਿੰਦਰ ਕੁਮਾਰ ਮੋਗਾ, ਪ੍ਰੀਤਭਗਵਾਨ ਸਿਂਘ ਫਰੀਦਕੋਟ,ਚਰਨਜੀਤ ਸਿੰਘ ਫਿਰੋਜ਼ਪੁਰ ਤੇ ਹੋਰ ਆਗੂਆ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਮੁਲਾਜ਼ਮਾਂ ਦੇ ਵਿੱਤੀ ਤੌਰ ਤੇ ਕੀਤੇ ਜਾ ਰਹੇ ਨੁਕਸਾਨ ਡੀ ਏ , ਪੁਰਾਣੀ ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਨਾ ਕਰਨ ਸੱਤਵੇਂ ਪੇਅ ਕਮਿਸ਼ਨ ਦਾ ਗਠਨ ਨਾ ਕਰਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨਾ ਪੇਡੂ ਬਾਰਡਰ ਭੱਤੇ ਸਮੇਤ ਹੋਰ ਭੱਤੇ ਲਾਗੂ ਨਾ ਕਰਨ , ਪੰਜਾਬ ਸਕੇਲ ਲਾਗੂ ਨਾ ਕਰਨ ਕੰਟਰੈਕਟ ਬੇਸ ਤੇ ਕੀਤੀ ਜਾ ਰਹੀ ਭਰਤੀ ਬੰਦ ਨਾ ਕਰਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਤੇ ਵੱਡਾ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਦੇ ਵਿਰੁੱਧ ਚੱਲ ਰਹੇ ਸੰਘਰਸ਼ਾ ਨੂੰ ਹੋਰ ਤੇਜ ਕਰਨ ਦਾ ਐਲਾਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੱਥੋਂ ਸਮੁੱਚਾ ਪੰਜਾਬ ਦਾ ਮੁਲਾਜ਼ਮ ਸਤ ਚੁੱਕਾ ਹੈ ਜਿਸ ਦੇ ਵਿਰੋਧ ਵਿੱਚ ਸਖਤ ਐਕਸ਼ਨ ਉਲੀਕੇ ਗਏ ਹਨ ।1 ਜੁਲਾਈ ਤੋ 10 ਜੁਲਾਈ ਤੱਕ ਕੈਬਨਿਟ ਮੰਤਰੀਆ ਦੇ ਘਿਰਾਓ ਵਿੱਚ ਸਾਰੇ ਜਿਲੇ ਵੱਡੀ ਸ਼ਮੂਲੀਅਤ ਕਰਨ ਤੋ ਇਲਾਵਾ 17 ਜੁਲਾਈ ਨੂੰ ਪੰਜਾਬ ਭਰ ਦੇ ਐਲੀਮੈਟਰੀ ਅਧਿਆਪਕ ਵੱਡੀ ਗਿਣਤੀ ਵਿੱਚ ਚੰਡੀਗੜ ਸਾਂਝੇ ਸੰਘਰਸ਼ ਵਿੱਚ ਵਹੀਰਾਂ ਘੱਤ ਕੇ ਸ਼ਾਮਿਲ ਹੋਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ । ਮੁਲਾਜਮਾਂ/ਪੈਨਸ਼ਨਰਾਂ ਦੀਆ ਮੁੱਖ ਮੰਗਾਂ ਲਈ ਸਾਂਝਾ ਮੁਲਾਜਮ ਮੰਚ ਪੰਜਾਬ ਅਤੇ ਸਾਝਾ ਮੁਲਾਜਮ/ਪੈਨਸ਼ਨਰ ਫਰੰਟ ਦੇ ਜਾਇੰਟ ਐਕਸ਼ਨਾਂ ਵਿੱਚ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਡੀ ਸ਼ਮੂਲੀਅਤ ਜਾਰੀ ਰਹੇਗੀ ।
ਯੂਨੀਅਨ ਆਗੂਆ ਵੱਲੋ ਕਿਹਾ ਕਿ ਸਾਰੀਆ ਜਿਲਾ ਕਮੇਟੀਆ ਅਤੇ ਬਲਾਕ ਕਮੇਟੀਆ ਦੀਆ ਡਿਊਟੀਆ ਲਗਾ ਦਿਤੀਆ ਗਈਆਂ ਹਨ । ਇਸ ਸਮੇ ਹੋਰਨਾ ਤੋ ਇਲਾਵਾ ਨਰੇਸ਼ ਪਨਿਆੜ, ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਹਰਭਜਨ ਹਾਂਡਾ ,ਨੀਰਜ ਅਗਰਵਾਲ, ਜਤਿੰਦਰਪਾਲ ਸਿੰਘ ਰੰਧਾਵਾ,ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿਂਘ, ਪਰਮਜੀਤ ਸਿੰਘ ਬੁੱਢੀਵਿੰਡ, ਰਣਜੀਤ ਸਿੰਘ ਮੱਲ੍ਹਾ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਵਿੰਦਰ ਸਿੰਘ ਹੈਪੀ, ਦਿਲਬਾਗ ਸਿੰਘ ਸੈਣੀ, ਰਿਸ਼ੀ ਕੁਮਾਰ ਜਲੰਧਰ, ਅਸੋਕ ਕੁਮਾਰ, ਪਰਮਬੀਰ ਸਿੰਘ ਰੋਖੇ, ਲਖਵਿੰਦਰ ਸਿੰਘ ਸੰਗੂਆਣਾ,ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ,ਹਰਪਿੰਦਰ ਸਿੰਘ ਤਰਨਤਾਰਨ, ਜਸਵਿੰਦਰ ਸਿਂਘ ਬਾਤਿਸ਼, ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਅਵਤਾਰ ਸਿਂਘ ਭਲਵਾਨ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ਨੇ ਸਟਕਾਰ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਹਰੇਕ ਸੰਘਰਸ਼ ਚ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ ।
