GOOD NEWS:-ਚੋਣ ਕਮਿਸ਼ਨ ਦਾ ਵੱਡਾ ਤੋਹਫ਼ਾ! ਜਾਰੀ ਕੀਤਾ ਮਾਣ ਭੱਤਾ

 ਵਿਸ਼ੇਸ਼ ਵੋਟਰ ਸੂਚੀ ਸੋਧ ਮੁਹਿੰਮ ਵਿੱਚ ਡਿਊਟੀ ਨਿਭਾਉਣ ਵਾਲੇ BLO ਅਤੇ ਸੁਪਰਵਾਈਜ਼ਰਾਂ ਨੂੰ ਮਿਲੇਗਾ ₹6,000 ਦਾ ਇੱਕਮੁਸ਼ਤ ਮਾਣ-ਭੱਤਾ

ਨਵੀਂ ਦਿੱਲੀ, 14 ਜੁਲਾਈ:

ਭਾਰਤ ਚੋਣ ਕਮਿਸ਼ਨ ਨੇ ਵਿਸ਼ੇਸ਼ ਗਹਿਨ ਵੋਟਰ ਸੂਚੀ ਸੋਧ (Special Intensive Revision-SIR) ਮੁਹਿੰਮ ਵਿੱਚ ਡਿਊਟੀ ਨਿਭਾ ਰਹੇ ਬੂਥ ਲੈਵਲ ਅਧਿਕਾਰੀਆਂ (BLOs) ਅਤੇ BLO ਸੁਪਰਵਾਈਜ਼ਰਾਂ ਨੂੰ ਵੱਡੀ ਰਾਹਤ ਦਿੰਦਿਆਂ ₹6,000 ਦਾ ਇੱਕਮੁਸ਼ਤ ਮਾਣ-ਭੱਤਾ ਦੇਣ ਨੂੰ ਮਨਜ਼ੂਰੀ ਦਿੱਤੀ ਹੈ। ਇਹ ਰਕਮ ਉਨ੍ਹਾਂ ਦੇ ਸਾਲਾਨਾ ਮਾਣ-ਭੱਤੇ ਤੋਂ ਇਲਾਵਾ ਦਿੱਤੀ ਜਾਵੇਗੀ। �


ਚੋਣ ਕਮਿਸ਼ਨ ਦੇ ਸਕੱਤਰ ਪਵਨ ਦੀਵਾਨ ਵੱਲੋਂ ਜਾਰੀ ਪੱਤਰ ਅਨੁਸਾਰ, SIR ਮੁਹਿੰਮ ਦੌਰਾਨ BLO ਅਤੇ ਸੁਪਰਵਾਈਜ਼ਰਾਂ ਵੱਲੋਂ ਕੀਤੇ ਜਾ ਰਹੇ ਵੱਧ ਕੰਮ ਅਤੇ ਜ਼ਿੰਮੇਵਾਰੀਆਂ


ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। �


ਇਹ ਹਦਾਇਤ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ, ਝਾਰਖੰਡ, ਕਰਨਾਟਕ, ਮਹਾਰਾਸ਼ਟਰ, ਮਣੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਦਿੱਲੀ, ਓਡੀਸ਼ਾ, ਪੰਜਾਬ, ਸਿੱਕਿਮ, ਤੇਲੰਗਾਨਾ, ਤ੍ਰਿਪੁਰਾ ਅਤੇ ਉੱਤਰਾਖੰਡ ਸਮੇਤ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਭੇਜੀ ਗਈ ਹੈ ਤਾਂ ਜੋ ਇਸ ਦੀ ਤੁਰੰਤ ਪਾਲਣਾ ਯਕੀਨੀ ਬਣਾਈ ਜਾ ਸਕੇ। �

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends