SIR PUNJAB 2026 BREAKING: ਪੰਜਾਬ ਵਿੱਚ ਐੱਸ.ਆਈ.ਆਰ. (SIR) 2026 ਦਾ ਰਿਵਾਈਜ਼ਡ ਸ਼ਡਿਊਲ ਜਾਰੀ

 

ਪੰਜਾਬ ਵਿੱਚ ਐੱਸ.ਆਈ.ਆਰ. (SIR) 2026 ਦਾ ਰਿਵਾਈਜ਼ਡ ਸ਼ਡਿਊਲ ਜਾਰੀ

ਪੰਜਾਬ ਵਿੱਚ ਐੱਸ.ਆਈ.ਆਰ. (SIR) 2026 ਦਾ ਰਿਵਾਈਜ਼ਡ ਸ਼ਡਿਊਲ ਜਾਰੀ

ਮਿਤੀ: 15 ਜੁਲਾਈ, 2026

ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (SIR) 2026 ਦਾ ਨਵਾਂ ਅਤੇ ਰਿਵਾਈਜ਼ਡ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਵੋਟਰ ਸੂਚੀਆਂ ਦੀ ਦਰੁਸਤੀ ਅਤੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਮਹੱਤਵਪੂਰਨ ਤਾਰੀਖਾਂ ਹੇਠ ਲਿਖੇ ਅਨੁਸਾਰ ਹਨ:

  • ਬੀ.ਐੱਲ.ਓ. ਵੱਲੋਂ ਘਰ-ਘਰ ਦੌਰਾ: 25 ਜੂਨ 2026 ਤੋਂ 03 ਅਗਸਤ 2026 ਤੱਕ
  • ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ: 03 ਅਗਸਤ 2026 ਤੱਕ
  • ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ: 13 ਅਗਸਤ 2026
  • ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ: 13 ਅਗਸਤ 2026 ਤੋਂ 12 ਸਤੰਬਰ 2026 ਤੱਕ
  • ਨੋਟਿਸ ਪੜਾਅ/ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ: 13 ਅਗਸਤ 2026 ਤੋਂ 08 ਅਕਤੂਬਰ 2026 ਤੱਕ
  • ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ: 12 ਅਕਤੂਬਰ 2026

ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸ਼ਡਿਊਲ ਅਨੁਸਾਰ ਆਪਣੀ ਵੋਟ ਦੀ ਜਾਂਚ ਅਤੇ ਰਜਿਸਟ੍ਰੇਸ਼ਨ ਸਮੇਂ ਸਿਰ ਮੁਕੰਮਲ ਕਰਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ www.ceopunjab.gov.in 'ਤੇ ਜਾਓ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends