BIGGEST BREAKING: ਮੁੱਖ ਮੰਤਰੀ ਦਾ ਵੱਡਾ ਬਿਆਨ, ਹੜਤਾਲ ਖ਼ਤਮ ਤਾਂ ਹੀ ਹੋਵੇਗੀ ਗਲਬਾਤ, ਵੱਡੀ ਖ਼ਬਰ

 

ਭਗਵੰਤ ਮਾਨ ਦਾ ਮੁਲਾਜ਼ਮਾਂ ਬਾਰੇ ਵੱਡਾ ਬਿਆਨ

ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹ हिस्सा ਹਨ: ਮੁੱਖ ਮੰਤਰੀ ਭਗਵੰਤ ਮਾਨ

ਸਰੋਤ: ਸੋਸ਼ਲ ਮੀਡੀਆ ਅੱਪਡੇਟ | ਪੰਜਾਬ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਮੁਲਾਜ਼ਮਾਂ ਨੂੰ ਲੈ ਕੇ ਇੱਕ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਸੁਨੇਹੇ ਵਿੱਚ ਸਾਫ਼ ਆਖਿਆ ਹੈ ਕਿ ਮੁਲਾਜ਼ਮ ਉਨ੍ਹਾਂ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹੈ।

"ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ... ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੋਥਾਹੀਂ ਨਹੀਂ ਚੱਲ ਸਕدੀਆਂ... ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।"

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਹਰ ਮਸਲੇ ਦਾ ਹੱਲ ਲੱਭਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਇਸ ਦੇ ਲਈ ਗੱਲਬਾਤ ਅਤੇ ਹੜਤਾਲ ਇੱਕੋ ਸਮੇਂ ਨਹੀਂ ਹੋ ਸਕਦੀਆਂ। ਉਨ੍ਹਾਂ ਅਪੀਲ ਕੀਤੀ ਹੈ ਕਿ ਪਹਿਲਾਂ ਹੜਤਾਲ ਖ਼ਤਮ ਕੀਤੀ ਜਾਵੇ, ਉਸ ਤੋਂ ਬਾਅਦ ਹੀ ਗੱਲਬਾਤ ਦਾ ਰਾਹ ਖੁੱਲ੍ਹੇਗਾ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends