ਸਰਕਾਰੀ ਮੁਲਾਜ਼ਮਾਂ ਦੀ ਮਹਾਂ ਹੜਤਾਲ ਕੱਲ੍ਹ - ਪੰਨੂ , ਲਾਹੌਰੀਆ

 ਸਰਕਾਰੀ ਮੁਲਾਜ਼ਮਾਂ ਦੀ ਮਹਾਂ ਹੜਤਾਲ ਕੱਲ੍ਹ  -  ਪੰਨੂ , ਲਾਹੌਰੀਆ


           ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਦੇ ਸੂਬਾਈ ਪ੍ਰੈਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਰਕਾਰੀ ਮੁਲਾਜ਼ਮਾਂ ਦੀ ਮਹਾੜਤਾਲ ਕੱਲ ਹੋਵੇਗੀ ਇਹ ਹੜਤਾਲ ਮੁਲਾਜ਼ਮਾਂ ਦੇ ਡੀਏ ਅਤੇ ਹੋਰ ਵਿੱਤੀ ਮੰਗਾਂ ਸਬੰਧੀ ਹੋਵੇਗੀ l ਇਸ ਮਹਾ ਹੜਤਾਲ ਦੌਰਾਨ ਸਰਕਾਰੀ ਸਕੂਲ ਸਰਕਾਰੀ ਦਫਤਰ ਸਰਕਾਰੀ ਕਾਲਜ ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ, ਮੁਲਾਜ਼ਮ ਹੜਤਾਲ ਕਰਕੇ ਸਰਕਾਰ ਵਿਰੁੱਧ ਰੋਸ ਮੁਜਾਰੇ ਕਰਨਗੇ l ਲਾਹੌਰੀਆ ਨੇ ਦੱਸਿਆ ਕਿ ਇਸ ਦੌਰਾਨ ਸਰਕਾਰੀ ਸੇਵਾਵਾਂ ਕਾਫੀ ਪ੍ਰਭਾਵਿਤ ਹੋਣਗੀਆਂ l ਪਰਾਈਵੇਟ ਅਦਾਰੇ ਖੁੱਲੇ ਰਹਿਣਗੇ ਬਾਜ਼ਾਰ ਖੁੱਲੇ ਰਹਿਣਗੇ ਆਵਾਜਾਈ ਬਹਾਰ ਰਹੇਗੀ ਕਿਸ ਤਰ੍ਹਾਂ ਦਾ ਕੋਈ ਵੀ ਪਬਲਿਕ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗ l ਇਸ ਮੌਕੇ ਨਰੇਸ਼ ਪਨਿਆੜ , ਹਰਜਿੰਦਰ ਹਾਂਡਾ , ਸਤਵੀਰ ਸਿੰਘ ਰੌਣੀ , ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ , ਸੁਰਿੰਦਰ ਸਿੰਘ ਬਾਠ , ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ , ਗੁਰਮੇਲ ਸਿੰਘ ਬਰੇ , ਸਰਬਜੀਤ ਸਿੰਘ ਖਡੂਰ ਸਾਹਿਬ , ਨਿਰਭੈ ਸਿਂਘ ਮਾਲੋਵਾਲ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਹਰਜਿੰਦਰ ਸਿਂਘ ਬੁੱਢੀਪਿੰਡ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਪਵਨ ਕੁਮਾਰ ਜਲੰਧਰ ਆਦਿ ਆਗੂ ਹਾਜ਼ਰ ਸਨ ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends