ਈਟੀਯੂ ਪੰਜਾਬ (ਰਜਿ.) ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ ਸੰਘਰਸ਼ ਹੋਰ ਤੇ ਕਰਨ ਦਾ ਐਲਾਨ - ਲਾਹੌਰੀਆ

 ਈਟੀਯੂ ਪੰਜਾਬ (ਰਜਿ.) ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ ਸੰਘਰਸ਼ ਹੋਰ ਤੇ ਕਰਨ ਦਾ ਐਲਾਨ  -  ਲਾਹੌਰੀਆ 


       ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਈਟੀਯੂ ਪੰਜਾਬ (ਰਜਿ.) ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ l ਮੁੱਖ ਮੰਤਰੀ ਪੰਜਾਬ ਵੱਲੋਂ ਤਹਿਸ਼ ਵਿੱਚ ਆ ਕੇ ਅਧਿਆਪਕਾਂ ਵਿਰੁੱਧ ਗਲਤ ਟਵੀਟ ਕਰਨ ਦੇ ਖਿਲਾਫ ਕੱਲ ਹਰ ਸਕੂਲ ਵਿੱਚ ਗਲਤ ਟਵੀਟ ਵਾਲੇ ਪੱਤਰ ਦੀਆਂ ਕਾਪੀਆਂ ਸੜੀਆਂ ਗਈਆਂ ਹਨ ਤੇ ਅਗਾਂਹ ਹੁਣ ਹਰ ਬਲਾਕ ਹਰ ਸਕੂਲ ਤਹਿਸੀਲ ਵਿੱਚ ਸਰਕਾਰ ਦਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ l ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਉਹਨਾਂ ਦੀਆਂ ਜਾਈ ਮੰਗਾਂ ਲਈ ਸੰਘਰਸ਼ ਕਰਨ ਲਈ ਹੋਰ ਮਜਬੂਰ ਕਰਨਾ ਅਤੇ ਮੁੱਖ ਮੰਤਰੀ ਵੱਲੋਂ ਉਹਨਾਂ ਦੀਆਂ ਮੰਗਾਂ ਨਾਮ ਮੰਨਣ ਤੇ ਗਲਤ ਟਵੀਟ ਕਰਨਾ ਖਿਲਾਫ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ l ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ, ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ ,  ਨੀਰਜ ਅਗਰਵਾਲ  , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ  ,  ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ  , ਦੀਦਾਰ  ਸਿੰਘ  ,  ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends