ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸਿਵਲ ਸਕੱਤਰੇਤ ਦੇ 4 ਹੋਰ ਆਗੂਆਂ ਦੀਆਂ ਬਦਲੀ ਕਰਨ ਦੀ ਕਾਰਵਾਈ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ - ਪੰਨੂ , ਲਾਹੌਰੀਆ

 ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸਿਵਲ ਸਕੱਤਰੇਤ ਦੇ 4 ਹੋਰ ਆਗੂਆਂ ਦੀਆਂ ਬਦਲੀ ਕਰਨ ਦੀ ਕਾਰਵਾਈ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ  ( ਰਜਿ)  ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ - ਪੰਨੂ , ਲਾਹੌਰੀਆ 


                     ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਰਕਾਰ ਅਜਿਹੀਆਂ ਮੁਲਾਜ਼ਮ ਵਿਰੋਧੀ ਕਾਰਵਾਈਆਂ ਤੁਰੰਤ ਬੰਦ ਕਰੇ l ਸਮੁੱਚੇ ਪੰਜਾਬ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਸਰਕਾਰ ਦੀਆਂ ਅਜਿਹੀਆਂ ਚਾਲਾਂ ਦਾ ਮੂੰਹ-ਤੋੜਵਾਂ ਜਵਾਬ ਦੇਵੇਗਾ। ਸਰਕਾਰ ਮੁਲਾਜਮ/ਪੈਨਸ਼ਨਰ ਸਂਘਰਸ਼ ਦੀ ਅਵਾਜ ਚੁੱਕ ਰਹੇ ਆਗੂਆਂ ਦੀ ਅਵਾਜ ਨੂੰ ਦਬਾਅ ਨਹੀ ਸਕਦੀ । ਸਮੁੱਚਾ  ਮੁਲਾਜਮ ਵਰਗ ਤੇ ਪੈਨਸ਼ਨਰ ਵਰਗ ਚਟਾਂਨ ਵਾਂਗ ਖੜਾ ਹੈ । ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸਿਵਲ ਸਕੱਤਰੇਤ ਦੇ 4 ਹੋਰ ਆਗੂਆਂ ਸੁਸ਼ੀਲ ਕੁਮਾਰ , ਦਵਿੰਦਰ ਸਿੰਘ , ਸੰਜੀਵ ਲਤਾ ਸਿੰਗਲਾ , ਸੁਮੀਤ ਬਾਂਸਲ ਦੀਆਂ ਬਦਲੀ ਕਰਨ ਦੀ ਕਾਰਵਾਈ ਦੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ  ( ਰਜਿ)  ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ।ਸਮੁੱਚੇ ਪੰਜਾਬ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਸਰਕਾਰ ਦੀਆਂ ਅਜਿਹੀਆਂ ਚਾਲਾਂ ਦਾ ਮੂੰਹ-ਤੋੜਵਾਂ ਜਵਾਬ ਦੇਵੇਗਾ। ਸਰਕਾਰ ਮੁਲਾਜਮ/ਪੈਨਸ਼ਨਰ ਸਂਘਰਸ਼ ਦੀ ਅਵਾਜ ਚੁੱਕ ਰਹੇ ਆਗੂਆਂ ਦੀ ਅਵਾਜ ਨੂੰ ਦਬਾਅ ਨਹੀ ਸਕਦੀ । ਸਮੁੱਚਾ  ਮੁਲਾਜਮ ਵਰਗ ਤੇ ਪੈਨਸ਼ਨਰ ਵਰਗ ਚਟਾਂਨ ਵਾਂਗ ਖੜਾ ਹੈ ।ਸਰਕਾਰ ਅਜਿਹੀਆਂ ਮੁਲਾਜ਼ਮ ਵਿਰੋਧੀ ਕਾਰਵਾਈਆਂ ਤੁਰੰਤ ਬੰਦ ਕਰੇ 

ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਆਗੂਆ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ,ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਦਲਜੀਤ ਸਿੰਘ ਲਹੌਰੀਆ, ਹਰਜਿੰਦਰ ਹਾਂਡਾ,ਸਤਵੀਰ ਸਿੰਘ ਰੌਣੀ,ਹਰਕ੍ਰਿਸ਼ਨ ਸਿੰਘ ਮੋਹਾਲੀ,ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਮਨਜੀਤ ਸਿੰਘ ਕਠਾਣਾ,ਸੋਹਣ ਸਿੰਘ ਮੋਗਾ, ਅਮ੍ਰਿਤਪਾਲ ਸਿੰਘ ਸੇਖੋਂ,ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ,ਤਰਸੇਮ ਲਾਲ ਜਲੰਧਰ,ਜਤਿੰਦਰਪਾਲ ਸਿੰਘ ਰੰਧਾਵਾ,ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿਂਘ ਬੋਪਾਰਾਏ,ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪਰਮਜੀਤ ਸਿੰਘ ਬੁੱਢੀਵਿੰਡ,ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ,ਮਨੋਜ ਘਈ, ਰਣਜੀਤ ਸਿੰਘ ਮੱਲ੍ਹਾ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਰਵੀ ਕਾਂਤ, ਦਿਗਪਾਲ ਪਠਾਨਕੋਟ, ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ,ਜਸਵੰਤ ਸਿੰਘ ਸੇਖੜਾ,ਹਰਜੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਤਰਨਤਾਰਨ,ਹਰਵਿੰਦਰ ਸਿੰਘ ਹੈਪੀ,ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਹਰਪ੍ਰੀਤ ਸਿੰਘ ਪਰਮਾਰ, ਰਿਸ਼ੀ ਕੁਮਾਰ ਜਲੰਧਰ, ਅਸੋਕ ਕੁਮਾਰ,ਸੁਰਿੰਦਰ ਕੁਮਾਰ ਮੋਗਾ,ਪਰਮਬੀਰ ਸਿੰਘ ਰੋਖੇ,ਲਖਵਿੰਦਰ ਸਿੰਘ ਸੰਗੂਆਣਾ, ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ ਤਰਨਤਾਰਨ,ਜਸਵਿੰਦਰ ਸਿਂਘ ਬਾਤਿਸ਼,ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ,ਜਨਕਰਾਜ ਮੁਹਾਲੀ, ਸਤਨਾਮ ਸਿੰਘ ਪਾਲੀਆ, ਚਰਨਜੀਤ ਸਿੰਘ ਫਿਰੋਜ਼ਪੁਰ,ਰਾਕੇਸ਼ ਗਰਗ,ਕੁਲਬੀਰ ਸਿੰਘ ਗਿੱਲ,ਅਵਤਾਰ ਸਿਂਘ ਭਲਵਾਨ, ਜਤਿੰਦਰ ਜੋਤੀ, ਸੁਖਵਿੰਦਰ ਸਿਂਘ ਧਾਮੀ,   ਬਚਨ ਸਿੰਘ, ਰਵਿੰਦਰ ਕੁਮਾਰ, ਬਲਕਾਰ ਸਿੰਘ, ਰਮਨ ਕੁਮਾਰਪਠਾਨਕੋਟ, ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜਿਲਕਾ, ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ, ਜਸਵਿੰਦਰ ਸਿੰਘ ਤਰਨਤਾਰਨ, ਜਸਪਾਲ ਸਿੰਘ, ਸੰਦੀਪ ਚੌਧਰੀ, ਕੀਮਤੀ ਲਾਲ ਮੁਕਤਸਰ, ਗੁਰਬੀਰ ਸਿੰਘ ਦਦੇਹਰ ਸਾਹਿਬ, ਗੁਰਦੀਪ ਸਿੰਘ ਸੈਣੀ  ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ)

ਅਤੇ ਸਮੂਹ ਸੂਬਾ ਕਮੇਟੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) l

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends