ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੇ ਤਬਾਦਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ - ਲਾਹੌਰੀਆ

 ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੇ ਤਬਾਦਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ  - ਲਾਹੌਰੀਆ


 

         ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਕਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਮੁਲਾਜ਼ਮ ਆਗੂ ਸਰਦਾਰ ਸੁਖਚੈਨ ਸਿੰਘ ਖਹਿਰਾ ਦੇ ਦੇ ਤਬਾਦਲੇ  ਦੀ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਜੋਰਦਾਰ ਸ਼ਬਦਾਂ ਵਿੱਚ ਨਿਖੇਦੀ ਕਰਦੀ ਹੈ l ਸਮੂਹ ਮੁਲਾਜ਼ਮਾਂ ਦੇ ਹੱਕਾਂ ਲਈ ਲੜ ਰਹੇ ਮੁਲਾਜ਼ਮ ਆਗੂ ਖਹਿਰਾ ਦੇ ਤਬਾਦਲਾ ਇਸ ਕਰਕੇ ਕੀਤਾ ਗਿਆ ਹੈ, ਕਿਉਂਕਿ ਉਹ ਡੀਏ ਦੀ ਮੰਗ ਕਰ ਰਹੇ ਸਨ ਹੋਰ ਵਿੱਤੀ ਮੰਗਾਂ ਪੁਰਾਣੀ ਪੈਨਸ਼ਨ ਬਹਾਲੀ ਦੀ ਗੱਲ ਕਰ ਰਹੇ ਸਨ ਲਈ ਇਸ ਕਰਕੇ ਸਰਕਾਰ ਨੂੰ ਇਹ ਗੱਲਾਂ ਭਾਉਂਦੀਆਂ ਨਹੀਂ ਹਨ ਤੇ ਸਰਕਾਰ ਨੇ ਉਹਨਾਂ ਦੇ ਸਮੇਤ ਕਈ ਹੋਰ ਆਗੂਆਂ ਦੀ ਦਾ ਤਬਾਦਲ ਕਰ ਦਿੱਤਾ ਹੈ ਲਈ ਲਾਹੌਰੀਆ ਨੇ ਕਿਹਾ ਕਿ ਜੋ ਕਿ ਅਤਿ ਨਿੰਦਨ ਯੋਗ ਗੱਲ ਹੈ l ਸਰਕਾਰ ਨੂੰ ਇਸ ਤਬਾਦਲੇ ਤੇ ਰੋਕ ਲਾ ਕੇ ਉਹਨਾਂ ਨੂੰ ਪਹਿਲੀ ਵਾਰੀ ਜਗ੍ਹਾ ਤੇ ਹੀ ਭੇਜਣਾ ਚਾਹੀਦਾ ਹੈ l ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ, ਨਰੇਸ਼ ਪਨਿਆ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ ,  ਨੀਰਜ ਅਗਰਵਾਲ  , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ  ,  ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ  , ਦੀਦਾਰ  ਸਿੰਘ  ,  ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends