Guidelines of Unclean Occupations Scheme

 Guidelines of Unclean Occupations Scheme 

Download

Guidelines of Unclean Occupations Scheme

Guidelines of Upgradation of Merit of SC Students Scheme

 Guidelines of Upgradation of Merit of SC Students Scheme 

Download 

Guidelines of Upgradation of Merit of SC Students Scheme 


Guidelines of Sanik Scholarship Scheme

 Guidelines of Sanik Scholarship Scheme 

Download 

Guidelines of Sanik Scholarship Scheme


Guidelines of Pre-Matric SC Scheme

 Guidelines of Pre-Matric SC Scheme 

Download

Guidelines of Pre-Matric SC Scheme

Guidelines of Pre-Matric OBC Scheme

Scholarship Guidelines of Pre-Matric OBC Scheme 

Download 

Scholarship Guidelines of Pre-Matric OBC Scheme

Guidelines of General Scholarship Scheme

 Guidelines of General Scholarship Scheme 

Download

Guidelines of General Scholarship Scheme

Guidelines of Dr. Hargobind Khurana Scholarship Scheme

 Guidelines of Dr. Hargobind Khurana Scholarship Scheme 

DOWNLOAD

Guidelines of Dr. Hargobind Khurana Scholarship Scheme

Guidelines of Attendance Scholarship to SC Primary Girls Scheme

 Guidelines of Attendance Scholarship to SC Primary Girls Scheme 


DOWNLOAD

Guidelines of Attendance Scholarship to SC Primary Girls Scheme

Guidelines of Attendance Scholarship to BC EWS Primary Girls Scheme

 Guidelines of Attendance Scholarship to BC EWS Primary Girls Scheme 

DOWNLOAD

Guidelines of Attendance Scholarship to BC EWS Primary Girls Scheme



ਸਕੂਲ/ਕਾਲਜ ਬੰਦ ਰੱਖਣਾ ਆਮ ਲੋਕਾਂ ਨੂੰ ਸਿੱਖਿਆ ਤੋਂ ਵਾਂਝੇ ਰੱਖਣ ਦੀ ਸਾਜ਼ਿਸ਼ ਦਾ ਹਿੱਸਾ: ਡੈਮੋਕ੍ਰੇਟਿਕ ਟੀਚਰਜ਼ ਫਰੰਟ

 ਸਕੂਲ/ਕਾਲਜ ਬੰਦ ਰੱਖਣਾ ਆਮ ਲੋਕਾਂ ਨੂੰ ਸਿੱਖਿਆ ਤੋਂ ਵਾਂਝੇ ਰੱਖਣ ਦੀ ਸਾਜ਼ਿਸ਼ ਦਾ ਹਿੱਸਾ: ਡੈਮੋਕ੍ਰੇਟਿਕ ਟੀਚਰਜ਼ ਫਰੰਟ


ਆਈਲੈਟਸ ਸੈਂਟਰ ਖੋਲ੍ਹੇ ਜਾ ਸਕਦੇ ਹਨ ਤਾਂ ਸਕੂਲ/ਕਾਲਜ਼ ਕਿਉਂ ਨਹੀਂ: ਡੀ.ਟੀ.ਐੱਫ.


ਆਨਲਾਈਨ ਸਿੱਖਿਆ ਦੇ ਨਾਂ ਹੇਠ ਵਿਦਿਆਰਥੀਆਂ ਤੋਂ ਅਸਲ ਸਿੱਖਿਆ ਦਾ ਹੱਕ ਖੋਹਿਆ ਜਾ ਰਿਹਾ: ਡੀ.ਟੀ.ਐੱਫ.


ਸੰਗਰੂਰ, 28 ਜੂਨ ( ਰਘਵੀਰ ਸਿੰਘ ਭਵਾਨੀਗੜ੍ਹ) ਕਰੋਨਾ ਦੀ ਆੜ ਵਿੱਚ ਸਕੂਲ/ਕਾਲਜ ਬੰਦ ਕਰਕੇ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਤਬਾਹੀ ਵੱਲ ਧੱਕਣ ਅਤੇ ਵਿਤਕਰੇ ਭਰਪੂਰ ਤੇ ਨਿੱਜੀਕਰਨ ਪੱਖੀ ਆਨਲਾਈਨ ਸਿੱਖਿਆ ਥੋਪਣ ਦਾ ਰਾਹ ਅਖਤਿਆਰ ਕਰਨ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ।


        ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਆਇਲੈਟਸ ਸੈਂਟਰ ਤਾਂ ਖੋਲ ਦਿੱਤੇ ਹਨ ਪਰੰਤੂ ਬਹੁਤ ਲੰਮੇ ਅਰਸੇ ਤੋਂ ਬਾਅਦ ਵੀ ਪੰਜਾਬ ਦੇ ਸਕੂਲਾਂ/ਕਾਲਜਾਂ ਨੂੰ ਵਿਦਿਆਰਥੀਆਂ ਲਈ ਨਾ ਖੋਲ੍ਹੇ ਜਾਣਾ ਆਮ ਲੋਕਾਂ ਨੂੰ ਸਿੱਖਿਆ ਤੋਂ ਦੂਰ ਰੱਖਣ ਦੀ ਸਾਜ਼ਿਸ਼ ਦਾ ਹਿੱਸਾ ਹੈ।


         ਇਸ ਮੌਕੇ ਜੱਥੇਬੰਦੀ ਦੇ ਮੀਤ ਪ੍ਰਧਾਨਾਂ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ, ਮੁੱਖ ਬੁਲਾਰਾ ਹਰਦੀਪ ਟੋਡਰਪੁਰ, ਸੰਯੁਕਤ ਸਕੱਤਰਾਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸਨ, ਜੱਥੇਬੰਦਕ ਸਕੱਤਰਾਂ ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਸਹਾਇਕ ਵਿੱਤ ਸਕੱਤਰਤ ਤੇਜਿੰਦਰ ਸਿੰਘ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨੇ ਕਿਹਾ ਕਿ ਸਾਲ 2020 ਦੌਰਾਨ ਲੰਮਾਂ ਸਮਾਂ ਸਕੂਲ ਬੰਦ ਰੱਖੇ ਗਏ ਅਤੇ ਇਸ ਸਾਲ ਵੀ ਸਰਕਾਰ ਤੇ ਵਿਭਾਗ ਦੀ ਇਹੀ ਮਨਸ਼ਾ ਜਾਪ ਰਹੀ ਹੈ ਜਦਕਿ ਕਾਲਜ ਤਾਂ ਹੁਣ ਤੱਕ ਖੋਲੇ ਹੀ ਨਹੀਂ ਗਏ। ਇਸ ਸਮੇਂ ਦੌਰਾਨ ਵਿਦਿਆਰਥੀਆਂ ਦੀ ਸਿੱਖਿਆ ਦਾ ਜੋ ਵੀ ਨੁਕਸਾਨ ਹੋਇਆ ਹੈ ਉਹ ਕਦੇ ਵੀ ਪੂਰਿਆ ਨਹੀਂ ਜਾ ਸਕਦਾ, ਪਰ ਸਰਕਾਰ ਆਨਲਾਈਨ ਸਿੱਖਿਆ ਦੇ ਨਾਂ ਹੇਠ ਵਿਦਿਆਰਥੀਆਂ ਤੋਂ ਹਕੀਕੀ ਸਿੱਖਿਆ ਖੋਹ ਰਹੀ ਹੈ। 


        ਉਨ੍ਹਾਂ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕਰੋਨਾ ਪਾਬੰਦੀਆਂ ਸਬੰਧੀ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ ਜਦਕਿ ਕਰੋਨਾ ਲਾਗ ਦਾ ਸਮਾਜਿਕ ਪ੍ਰਸਾਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਮਨੋਰਥ ਕਰੋਨਾ ਦੀ ਆੜ ਹੇਠ ਆਨ ਲਾਈਨ ਸਿੱਖਿਆ ਨੂੰ ਪ੍ਰੋਤਸਾਹਿਤ ਕਰਕੇ ਗਰੀਬ ਲੋਕਾਂ ਨੂੰ ਸਿੱਖਿਆ ਤੋਂ ਵਾਂਝਿਆਂ ਕਰਨਾ ਹੈ, ਤਾਂ ਜੋ ਇਹ ਅਨਪੜ੍ਹ ਬਣੇ ਰਹਿਣ ਅਤੇ ਸਰਕਾਰਾਂ ਇੰਨ੍ਹਾਂ ਦੀ ਲੁੱਟ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਮੱਧ ਵਰਗ ਅਤੇ ਹੇਠਲੇ ਵਰਗ ਨੂੰ ਇਸ ਖਿਲਾਫ਼ ਖੁੱਲ੍ਹ ਕੇ ਅਵਾਜ਼ ਉਠਾਉਣੀ ਚਾਹੀਦੀ ਹੈ ਤਾਂ ਜੋ ਆਮ ਲੋਕਾਂ ਦੇ ਬੱਚੇ ਸਿੱਖਿਆ ਹਾਸਲ ਕਰ ਸਕਣ।


        ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਾਰੀਆਂ ਵਿੱਦਿਅਕ ਸੰਸਥਾਵਾਂ ਨੂੰ ਖੋਲ੍ਹਣ ਦੇ ਆਦੇਸ਼ ਤੁਰੰਤ ਜਾਰੀ ਕੀਤੇ ਜਾਣ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।



ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਜੁਲਾਈ ਪ੍ਰੀਖਿਆਵਾਂ ਦਾ ਬਹੁਤ ਅਹਿਮ- ਜਿਲ੍ਹਾ ਸਿੱਖਿਆ ਅਫ਼ਸਰ

 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਜੁਲਾਈ ਪ੍ਰੀਖਿਆਵਾਂ ਦਾ ਬਹੁਤ ਅਹਿਮ- ਜਿਲ੍ਹਾ ਸਿੱਖਿਆ ਅਫ਼ਸਰ 

ਸਰਕਾਰੀ ਸਕੂਲ ਦੀ ਵਿਦਿਆਰਥਣ ਟੈਲੀਵਿਜ਼ਨ ਤੋਂ ਆਨਲਾਈਨ ਪੜ੍ਹਾਈ ਕਰਦੀ ਹੋਈ।






 


■ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਮਾਪਿਆਂ ਨੂੰ ਵੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ 28 ਜੂਨ( ਅਮਰਜੀਤ ਸਿੰਘ )-ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮੌਜ਼ੂਦਾ ਵਿੱਦਿਅਕ ਸੈਸ਼ਨ ਦੀ ਆਨਲਾਈਨ ਪੜ੍ਹਾਈ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Also read  : ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਖ਼ਬਰ ਇਥੇ


6th Pay commission :Read all updates here


            ਇਸ ਬਾਰੇ ਜਾਣਕਾਰੀ ਦਿੰਦਿਆਂ ਮਲਕੀਤ ਸਿੰਘ/ ਪ੍ਰਭਜੋਤ ਕੌਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ ਅਤੇ ਕਪਿਲ ਸ਼ਰਮਾ/ ਸੁਖਦਰਸ਼ਨ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆ ਕਰਵਾਈ ਜਾ ਰਹੀ ਹੈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕੀ 5 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਇਹਨਾਂ ਪ੍ਰੀਖਿਆਵਾਂ ਲਈ ਬਕਾਇਦਾ ਡੇਟਸ਼ੀਟ ਜਾਰੀ ਕੀਤੀ ਜਾ ਚੁੱਕੀ ਹੈ।ਸਿੱਖਿਆ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਪਾਬੰਦੀਆਂ ਦੇ ਚਲਦਿਆਂ ਵਿਦਿਆਰਥੀਆਂ ਲਈ ਸਕੂਲ ਬੰਦ ਹੋਣ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸੋਸ਼ਲ ਮੀਡੀਆ ਦੇ ਵੱਖ ਵੱਖ ਸਾਧਨਾਂ ਅਤੇ ਟੈਲੀਵਿਜ਼ਨ ਜਰੀਏ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ।ਅਧਿਆਪਕਾਂ ਵੱਲੋਂ ਰੋਜ਼ਾਨਾ ਆਨਲਾਈਨ ਜਮਾਤਾਂ ਲਗਾ ਕੇ ਵਿਦਿਆਰਥੀਆਂ ਨੂੰ ਪਾਠਕ੍ਰਮ ਕਰਵਾਇਆ ਜਾ ਰਿਹਾ ਹੈ।ਵਿਦਿਆਰਥੀਆਂ ਨੂੰ ਸਾਰੇ ਵਿਸ਼ਿਆਂ ਦਾ ਕੰਮ ਕਾਪੀਆਂ ਉੱਪਰ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਤਿਆਰ ਲੈਕਚਰ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਪ੍ਰਸਾਰਿਤ ਕਰਵਾ ਕੇ ਵੀ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ।ਵਿਭਾਗ ਵੱਲੋਂ ਰੋਜ਼ਾਨਾ ਸਲਾਈਡਾਂ ਦੇ ਰੂਪ ਵਿੱਚ ਵੀ ਵਿਦਿਆਰਥੀਆਂ ਲਈ ਸਿੱਖਣ ਸਮੱਗਰੀ ਭੇਜੀ ਜਾ ਰਹੀ ਹੈ। ਜਿਲ੍ਹਾ ਸਿੱਖਿਆ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਆਪੋ ਆਪਣੇ ਵਿਸ਼ਿਆਂ ਦਾ ਅਪ੍ਰੈਲ ਅਤੇ ਮਈ ਮਹੀਨਿਆਂ ਦਾ ਪਾਠਕ੍ਰਮ ਵਿਦਿਆਰਥੀਆਂ ਨੂੰ ਕਰਵਾ ਦਿੱਤਾ ਗਿਆ ਸੀ।ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਵੀ ਪੜ੍ਹਾਈ ਨਾਲ ਜੋੜੀ ਰੱਖਣ ਲਈ ਜੂਨ ਮਹੀਨੇ ਦੌਰਾਨ ਵੀ ਦੂਰਦਰਸ਼ਨ ਤੋਂ ਦੁਹਰਾਈ ਲੈਕਚਰਾਂ ਦਾ ਪ੍ਰਸਾਰਣ ਜਾਰੀ ਰੱਖਿਆ ਗਿਆ।ਵਿਭਾਗ ਵੱਲੋਂ ਸੈਸ਼ਨ ਦੀ ਪੜ੍ਹਾਈ ਨੂੰ ਬਕਾਇਦਾ ਰੂਪ ਵਿੱਚ ਅੱਗੇ ਵਧਾਉਣ ਦੇ ਮਨੋਰਥ ਨਾਲ ਅਪ੍ਰੈਲ ਅਤੇ ਮਈ ਮਹੀਨਿਆਂ ਦੇ ਪਾਠਕ੍ਰਮ 'ਤੇ ਆਧਾਰਿਤ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆ ਕਰਵਾਈ ਜਾ ਰਹੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਕੀਤੀ ਹੁਣ ਤੱਕ ਦੀ ਪੜ੍ਹਾਈ ਦੇ ਆਪਣੇ ਪ੍ਰਾਪਤੀ ਪੱਧਰ ਬਾਰੇ ਪਤਾ ਲੱਗ ਸਕੇ। ਇਸ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਦੌਰਾਨ ਲਗਾਏ ਜਾਣ ਵਾਲੇ ਸੀ.ਸੀ.ਈ ਅੰਕਾਂ ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਹਨਾਂ ਪ੍ਰੀਖਿਆਵਾਂ ਨੂੰ ਗੰਭੀਰਤਾ ਨਾਲ ਲੈਂਂਦਿਆਂ ਸਾਰੇ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੇਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਵੀ ਆਨਲਾਈਨ ਪ੍ਰੀਖਿਆਵਾਂ ਵਿੱਚ ਆਪੋ ਆਪਣੇ ਬੱਚਿਆਂ ਦੀ ਸੌ ਫੀਸਦੀ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ।ਨਵਜੀਤ ਸਿੰਘ ਜਿਲ੍ਹਾ ਮੈਂਟਰ ਵਿਗਿਆਨ, ਗੁਰਮੇਲ ਸਿੰਘ ਜਿਲ੍ਹਾ ਮੈਂਟਰ ਅੰਗਰੇਜ਼ੀ/ਸਮਾਜਿਕ ਸਿੱਖਿਆ ਅਤੇ ਅਸ਼ੋਕ ਕੁਮਾਰ ਜਿਲ੍ਹਾ ਮੈਂਟਰ ਗਣਿਤ ਨੇ ਕਿਹਾ ਕਿ ਇਸ ਪ੍ਰੀਖਿਆ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਪਣੇ ਵਿੱਦਿਅਕ  ਪੱਧਰ ਦਾ ਪਤਾ ਲੱਗੇਗਾ,ਉੱਥੇ ਹੀ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਦੇ ਪੱਧਰ ਅਨੁਸਾਰ ਆਨਲਾਈਨ ਪੜ੍ਹਾਈ ਦੀ ਅਗਲੀ ਰੂਪਰੇਖਾ ਬਣਾਉਣੀ ਸੌਖੀ ਹੋ ਜਾਵੇਗੀ।



ਫੋਟੋ ਕੈਪਸ਼ਨ: 

 ਬੇਰੁਜ਼ਗਾਰ ਅਧਿਆਪਕਾਂ ਨੇ ਘੇਰਿਆ ਕੈਪਟਨ ਦਾ ਫਾਰਮ ਹਾਊਸ, ਪੁਲਿਸ ਨੂੰ ਪਈਆਂ ਭਾਜੜਾਂ

 ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ (Punjab Unemployed teachers ) ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ। ਅਚਾਨਕ ਅਧਿਆਪਕਾਂ ਦੇ ਪਹੁੰਚਣ ‘ਤੇ ਪੰਜਾਬ ਪੁਲਿਸ (Punjab Police) ਨੂੰ ਭਾਜੜਾਂ ਪੈ ਗਈਆਂ ਹਨ।



Also read  : ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਖ਼ਬਰ ਇਥੇ


6th Pay commission :Read all updates here

ਅਧਿਆਪਕਾਂ ਦੇ ਇਸ ਐਕਸ਼ਨ ਨੇ ਪੁਲਿਸ ਦੇ ਖ਼ੂਫੀਆ ਤੰਤਰ ਨੂੰ ਫੇਲ੍ਹ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 100 ਦਿਨ ਤੋਂ ਇਕ ਬੇਰੁਜ਼ਗਾਰ ਅਧਿਆਪਕ (Unemployed teachers Protest) ਰੁਜ਼ਾਗਰ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਚ ਟਾਵਰ ਉਤੇ ਚੜ੍ਹਿਆ ਹੋਇਆ ਹੈ। ਹੈ। ਉਸ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਕੋਲ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦੇ ਕੇ ਉਸ ਦੀ ਜਾਨ ਬਚਾਈ ਜਾਵੇ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends