BIG BREAKING: ਹੜਤਾਲੀ ਮੁਲਾਜ਼ਮਾਂ ਨੂੰ ਗੈਰਹਾਜ਼ਰ ਕਰਕੇ ਤੁਰੰਤ ਮੁਅੱਤਲ ਕਰ ਆਪਰਾਧਿਕ ਮਾਮਲੇ ਦਰਜ ਕਰਨ ਦੇ ਹੁਕਮ
BIG BREAKING: ਹੜਤਾਲੀ ਮੁਲਾਜ਼ਮਾਂ ਨੂੰ ਗੈਰਹਾਜ਼ਰ ਕਰਕੇ ਤੁਰੰਤ ਮੁਅੱਤਲ ਕਰ ਆਪਰਾਧਿਕ ਮਾਮਲੇ ਦਰਜ ਕਰਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲ ਤੇ ਜਾਣ ਵਾਲੇ ਮੁਲਾਜ਼ਮਾਂ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੱਖ ਸਕੱਤਰ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ, ਅਤੇ ਕਿਹਾ ਗਿਆ ਹੈ ਕਿ ਸਰਕਾਰ ਕਿਸੇ ਵੀ ਤਰ੍ਹਾਂ ਨਾਲ ਬ੍ਲੈਕ ਮੇਲ ਜਾਂ ਅਨੁਸ਼ਾਸਨਹੀਣਤਾ ਨੂੰ ਸਹਿਨ ਨਹੀਂ ਕਰੇਗੀ।
ਉਨ੍ਹਾਂ ਕਿਹਾ ਹੜਤਾਲੀ ਮੁਲਾਜ਼ਮਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਜਾਣ, ਉਨ੍ਹਾਂ ਦੇ ਹੜਤਾਲ ਵਾਲੇ ਸਮੇਂ ਨੂੰ ਗੈਰਹਾਜ਼ਰ ਮੰਨਿਆ ਜਾਵੇ ਅਤੇ ਤੁਰੰਤ ਪ੍ਰਭਾਵ ਤੋਂ ਸਸਪੈਂਡ ਕੀਤਾ ਜਾਵੇ।
Let it be clear to everyone that my Government will not tolerate any indiscipline or blackmail.
(a). Direct Financial Commissioner Revenue to invoke the provisions of East Punjab Essential Services (Maintenance) Act 1947, so that criminal prosecution may be launched against the employees going on strike
(b). Make it clear to all such employees that anyone going on strike will be immediately placed under suspension.
(c). Make it clear to them that their period of absence shall be treated as dies- non.
BIOMATRIC ATTANDANCE: 1 ਸਤੰਬਰ ਤੋਂ ਸਕੂਲਾਂ ਵਿੱਚ ਬਾਇਓਮੈਟ੍ਰਿਕ ਹਾਜ਼ਰੀ ਸ਼ੁਰੂ, ਹਦਾਇਤਾਂ ਜਾਰੀ
BIOMATRIC ATTANDANCE: 1 ਸਤੰਬਰ ਤੋਂ ਸਕੂਲਾਂ ਵਿੱਚ ਬਾਇਓਮੈਟ੍ਰਿਕ ਹਾਜ਼ਰੀ ਸ਼ੁਰੂ, ਹਦਾਇਤਾਂ ਜਾਰੀ
ਬਲਾਕ ਸਿੱਖਿਆ ਅਫ਼ਸਰ ਜਲਾਲਾਬਾਦ ਵੱਲੋਂ ਸਮੂਹ ਸਕੂਲ ਮੁੱਖੀਆਂ ਨੂੰ 01-09-2023 ਤੋਂ ਬਾਇਓ ਮੈਟ੍ਰਿਕ ਹਾਜਰੀ ਲਗਾਉਣੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ।
ਸਮੂਹ ਸਕੂਲਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਲਿਖਿਆ ਗਿਆ ਹੈ ਕਿ" ਬਾਇਓ ਮੈਟ੍ਰਿਕ ਹਜਰੀ ਲਗਾਉਣ ਲਈ Biometric Fingerprint Devises ਸਾਰੇ ਸਕੂਲਾਂ ਨੂੰ ਪਹਿਲਾ ਹੀ ਵੰਡੀਆਂ ਜਾ ਚੁੱਕੀਆਂ ਹਨ। ਉਹਨਾਂ Devises ਨੂੰ ਮਿਤੀ 31-08-2023 ਤੱਕ ਚੈਕ ਕਰ ਲਿਆ ਜਾਵੇ ਅਤੇ ਚਾਲੂ ਕੀਤਾ ਜਾਵੇ। ਜੇਕਰ ਕਿਸੇ ਸਕੂਲ ਨੂੰ Devises ਚਲਾਉਣ ਵਿਚ ਕੋਈ ਦਿੱਕਤ ਆ ਰਹੀ ਹੈ ਤਾਂ ਇਸ ਸਬੰਧੀ ਦਫਤਰ ਦੇ ਡਾਟਾ ਉਪਰੇਟਰ ਨਾਲ ਤਾਲਮੇਲ ਕਰਕੇ ਬਾਇਓ ਮੈਟ੍ਰਿਕ ਜੰਤਰ (Devise) ਨੂੰ ਚਾਲੂ ਕਰਵਾਇਆ ਜਾਵੇ।
ਹਰੇਕ ਮਹੀਨੇ ਦੇ ਅਖੀਰ ਵਿੱਚ ਬਾਇਓ ਮੈਟ੍ਰਿਕ ਹਾਜਰੀ ਦੀ ਰਿਪੋਰਟ ਦਾ ਪ੍ਰਿੰਟ ਕੱਢ ਕੇ ਬਲਾਕ ਸਿੱਖਿਆ ਅਫ਼ਸਰ ਦੇ ਦਫਤਰ ਵਿਖੇ ਪੁਜਦਾ ਕਰਨ ਦੀ ਹਦਾਇਤ ਕੀਤੀ ਗਈ ਹੈ।
ਵੱਡੀ ਖੱਬਰ: ਕਲਮ ਛੋੜ ਹੜਤਾਲੀ ਪਟਵਾਰੀਆਂ ਅਤੇ ਕਾਨੂੰਨਗੋ ਨੂੰ ਮੁੱਖ ਮੰਤਰੀ ਦੀ ਚੇਤਾਵਨੀ, "ਕਲਮਾਂ ਤੁਹਾਡੇ ਹੱਥਾਂ ਵਿੱਚ ਦੇਣੀਆਂ ਜਾਂ ਨਹੀਂ ਫੈਸਲਾ ਸਰਕਾਰ ਦਾ"
ਵੱਡੀ ਖੱਬਰ: ਕਲਮ ਛੋੜ ਹੜਤਾਲੀ ਪਟਵਾਰੀਆਂ ਅਤੇ ਕਾਨੂੰਨਗੋ ਨੂੰ ਮੁੱਖ ਮੰਤਰੀ ਦੀ ਚੇਤਾਵਨੀ, "ਕਲਮਾਂ ਤੁਹਾਡੇ ਹੱਥਾਂ ਵਿੱਚ ਦੇਣੀਆਂ ਜਾਂ ਨਹੀਂ ਫੈਸਲਾ ਸਰਕਾਰ ਦਾ"
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ
"ਜਾਣਕਾਰੀ ਮੁਤਾਬਕ ਪਟਵਾਰੀ.ਕਾਨੂੰਨਗੋ..ਕਿਸੇ ਰਿਸ਼ਵਤ ਮਾਮਲੇ ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ਚ ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ..ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਥੋਡੇ ਹੱਥਾਂ ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ..ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਨੇ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਨੇ..ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀ ਹੋਣ ਦਿੱਤੀ ਜਾਵੇਗੀ.."
NISST RECRUITMENT 2023:ਸਟੀਲ ਟੈਕਨਾਲੋਜੀ ਇੰਸਟੀਚਿਊਟ ,ਗੋਬਿੰਦਗੜ੍ਹ ਪੰਜਾਬ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ
NATIONAL INSTITUTE OF SECONDARY STEEL TECHNOLOGY GT Road, Sirhind Side, Mandi Gobindgarh, Punjab-147301
Applications are invited for recruitment against following positions on contractual basis for three years. Last date for submission of application - 12.09.2023.
Asstt. Manager/Manager (Energy) :03
Essential qualification: -
1.B.Tech. in Metallurgy/Mechanical/Electrical/Automation
2. Accredited/Certified Energy Auditor Course from BEE
Desirable experience : 05 (five) years in Steel Industry
Salary: Rs.1.00 lakh to Rs.1.50Lakh per month
– upon qualification & experience
Technical Assistant :04
Essential – B.Sc. (Non-Medical)/Diploma in Mechanical/Metallurgy /Electrical/ Automation Desirable: experience -03 (three) years in Iron& Steel Industry
Salary: Rs.20,000/- toRs.30,000/- per month-
Technician:01
Qualification: ITI in Machinist/fitter
Desirable experience - 03 (three) years operation of lathe machine, Milling Machine,Drilling, Shaper, Grinding etc
For details refer our website www.nisst.org
Official notification: download here
SSWCD RECRUITMENT: ਸਮਾਜਿਕ ਸੁਰੱਖਿਆ ਅਤੇ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਦੀ ਮੰਗ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਚ 'ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004' ਜੋ ਕਿ ਸਮੇਂ-ਸਮੇਂ 'ਤੇ ਸੋਧਿਆ ਗਿਆ ਹੈ, ਦੀ ਧਾਰਾ 3(2) (b) ਅਤੇ ਧਾਰਾ 4 ਤਹਿਤ ਉਪਬੰਧਾਂ ਦੇ ਸਨਮੁੱਖ ਹੇਠ ਲਿਖੀ ਅਸਾਮੀ ਨੂੰ ਭਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਨਾਲ ਸਬੰਧਤ ਚਾਹਵਾਨ ਉਮੀਦਵਾਰਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।
Sswcd.Punjab.gov.in Non Official Member recruitment
Name of post: Non Official Member
Number of vacancies: Three
Qualification: Person of ability, integrity and standing, who have served for the welfare and upliftment of schedule castes.
Age limit:Not more than 65 (Sixity five Years)
SALARY: ਚੁਣੇ ਗਏ ਉਮੀਦਵਾਰਾਂ ਨੂੰ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਪ੍ਰਵਾਨ ਕੀਤੀ ਤਨਖ਼ਾਹ ਦਿੱਤੀ ਜਾਵੇਗੀ।
HOW to apply:
ਚਾਹਵਾਨ ਉਮੀਦਵਾਰ ਆਪਣਾ, ਬਿਨੈ-ਪੱਤਰ ਸਮੇਤ Bio Data ਅਤੇ ਤਸ਼ਦੀਕਸ਼ੁਦਾ ਤਾਜ਼ਾ ਫੋਟੋ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਐਸ.ਸੀ.ਓ. ਨੰ. 7, ਫੇਜ਼-1, ਐਸ.ਏ.ਐਸ. ਨਗਰ ਮੁਹਾਲੀ ਨੂੰ ਮਿਤੀ 19.09.2023 ਤੱਕ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦੇ ਸਕਦੇ ਹਨ।
State Commissioner for Persons with Disabilities Recruitment 2023
Name of post : State Commissioner for Persons with Disabilities
Number of posts: 01
Applications are invited from eligible candidates for the appointment to a single post of State Commissioner for Persons with Disabilities as provided Under Section 79 of Rights of Persons with Disabilities Act 2016.
For eligibility, qualifications and experience which are mentioned in Rule 24-28 of Rights of Persons with Disabilities Rules, 2019 including applications proforma and other details, please go to the following website link: sswcd.punjab.gov.in
How to apply: Candidates shall apply in the prescribed proforma with self attested relevant documents as proof. The application must be submitted through registered post to the office of the Director Social Security and Women and Child Development, Punjab SCO No. 102-103, Sector 34-A, - Chandigarh.
Last date: The Last Date for Receipt of the Application is 15.09.2023.
SCHOOL CLOSED UPTO 2nd SEPTEMBER: ਜ਼ਿਲੇ ਦੇ 35 ਸਕੂਲ 2 ਸਤੰਬਰ ਤੱਕ ਬੰਦ
SCHOOL CLOSED UPTO 2nd SEPTEMBER: ਜ਼ਿਲੇ ਦੇ 35 ਸਕੂਲ 2 ਸਤੰਬਰ ਤੱਕ ਬੰਦ
ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਬਲਾਕ ਫਾਜ਼ਿਲਕਾ-1, ਫਾਜ਼ਿਲਕਾ-2, ਜਲਾਲਾਬਾਦ-1 ਅਤੇ ਗੁਰੂਹਰਸਹਾਏ-3 ਦੇ ਵੱਖ-ਵੱਖ ਸਕੂਲਾਂ ਨੂੰ 2 ਸਤੰਬਰ 2023 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਬਲਾਕ ਫਾਜਿਲਕਾ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ-2, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮੋਹਨਾ ਰਾਮ, ਫਾਜਿਲਕਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ-1, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸਰ, ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਖੀਵਾ, ਸਰਕਾਰੀ ਪ੍ਰਾਇਮਰੀ ਸਕੂਲ ਮਨਸਾ ਬ੍ਰਾਂਚ, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ, ਸਕਾਰੀ ਪ੍ਰਾਇਮਰੀ ਸਕੂਲ ਘੁਰਕਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੁੱਦੜ ਭੈਣੀ, ਜਲਾਲਾਬਾਦ-1 ਬਲਾਕ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਬਾਇਆ, ਸਰਕਾਰੀ ਪ੍ਰਾਇਮਰੀ ਸਕੂਲ ਸੁਖੇਰਾ ਬੋਦਲਾ ਨੂੰ ਬੌਦ ਰੱਖਿਆ ਜਾਂਦਾ ਹੈ।
ਇਸ ਤੋਂ ਇਲਾਵਾ ਗੁਰੂਹਰਸਹਾਏ-3 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ,ਸਰਕਾਰੀ ਪ੍ਰਾਇਮਰੀ ਸਕੂਲ ਪ੍ਰਭਾਤ ਸਿੰਘ ਵਾਲਾ ਉਤਾੜ, ਸਰਕਾਰੀ ਪ੍ਰਾਇਮਰੀ ਸਕੂਲ ਮਿੱਡਾ, ਸਰਕਾਰੀ ਹਾਈ ਸਕੂਲ ਘੁਰਕਾ, ਸਰਕਾਰੀ ਹਾਈ ਸਕੂਲ ਮੁਹਾਰ ਸੋਨਾ, ਸਰਕਾਰੀ ਹਾਈ ਸਕੂਲ ਜੋਧਾ ਭੈਣੀ, ਸਰਕਾਰੀ ਹਾਈ ਸਕੂਲ ਪ੍ਰਭਾਤ ਸਿੰਘ ਵਾਲਾ ਉਤਾੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ,ਸਰਕਾਰੀ ਮਿਡਲ ਸਕੂਲ ਮਹਾਤਮ ਨਗਰ, ਸਰਕਾਰੀ ਹਾਈ ਸਕੂਲ ਕਾਵਾਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਸਤਾ ਕੱਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਫਾਜਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ, ਸਰਕਾਰੀ ਮਿਡਲ ਸਕੂਲ ਸਲੇਮਸ਼ਾਹ, ਸਰਕਾਰੀ ਹਾਈ ਸਕੂਲ ਮੌਜਮ, ਸਰਕਾਰੀ ਹਾਈ ਸਕੂਲ ਆਸਫ ਵਾਲਾ, ਸਰਕਾਰੀ ਹਾਈ ਸਕੂਲ ਨੂਰ ਸ਼ਾਹ ਸ਼ਾਮਿਲ ਹਨ।
BREAKING NEWS: 30 ਅਗਸਤ ਨੂੰ 11 ਵਜੇ ਖੁਲਣਗੇ ਸਰਕਾਰੀ ਦਫਤਰ
BREAKING NEWS: 30 ਅਗਸਤ ਨੂੰ 11 ਵਜੇ ਖੁਲਣਗੇ ਸਰਕਾਰੀ ਦਫਤਰ,
ਚੰਡੀਗੜ੍ਹ 30 ਅਗਸਤ ( PB.JOBSOFTODAY.IN)
ਪੂਰੇ ਭਾਰਤ ਵਿੱਚ ਤਿਓਹਾਰਾਂ ਦਾ ਮੌਸਮ ਸ਼ੁਰੂ ਹੋ ਗਿਆ ਹੈ। ਅਗਸਤ ਮਹੀਨੇ ਦੌਰਾਨ ਹਿੰਦੂਆਂ, ਸਿਖਾਂ ਅਤੇ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਤਿਓਹਾਰ ਹਨ। ਅਤੇ ਇਸ ਦੌਰਾਨ ਪੰਜਾਬ ਵਿਚ ਵੀ ਅਗਸਤ ਮਹੀਨੇ ਤੋਂ ਤਿਉਹਾਰ ਦਾ ਮੌਸਮ ਸ਼ੁਰੂ ਹੋ ਜਾਵੇਗਾ। ਇਸ ਸਾਲ 30 ਅਗਸਤ 2023 ਬੁਧਵਾਰ ਨੂੰ ਰੱਖੜੀ ਦਾ ਤਿਓਹਾਰ ਹੈ।
ਪੰਜਾਬ ਸਰਕਾਰ ਵਲੋਂ ਮਿਤੀ 13 ਦਸੰਬਰ 2022 ਦੀ ਅਧਿਸੂਚਨਾ (Read here) ਅਨੁਸਾਰ ਰੱਖੜੀ ਦਾ ਤਿਓਹਾਰ 30 ਅਗਸਤ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਮੂਹ ਦਫਤਰ , ਸਕੂਲ ਆਦਿ 2 ਘੰਟੇ ਦੇਰੀ ਨਾਲ ਖੁਲਣਗੇ । Pbjobsoftoday
ਸਰਕਾਰੀ ਦਫ਼ਤਰਾਂ ਦਾ ਸਮਾਂ 9 ਵੱਜੇ ਦਾ ਹੈ, ਇਸ ਲਈ ਰੱਖੜੀ ਦੇ ਤਿਉਹਾਰ ਤੇ 30 ਅਗਸਤ ਨੂੰ ਦਫ਼ਤਰਾਂ ਦੇ ਖੁੱਲਣ ਦਾ ਸਮਾਂ 11 ਵਜੇ ਹੋਵੇਗਾ।ਉਥੇ ਹੀਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਮੂਹ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੱਕ ਦਾ ਹੈ। ਇਸ ਲਈ 30 ਅਗਸਤ ਨੂੰ ਸਮੂਹ ਸਰਕਾਰੀ ਸਕੂਲ 10 ਵਜੇ ਖੁਲਣਗੇ।
PSEB SEPTEMBER EXAM DATESHEET SYLLABUS SAMPLE PAPER AVAILABLE SOON HERE
1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਕੈਬਿਨੇਟ ਸਬ ਕਮੇਟੀ ਨਾਲ ਮੀਟਿੰਗ ਦੌਰਾਨ ਜ਼ੋਰਦਾਰ ਢੰਗ ਨਾਲ ਰੱਖੀ ਜਾਵੇਗੀ- ਗੁਰਜੰਟ ਕੋਕਰੀ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਕੈਬਿਨੇਟ ਸਬ ਕਮੇਟੀ ਨਾਲ ਮੀਟਿੰਗ 31 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਵੇਗੀ-
1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਰੱਖੀ ਜਾਵੇਗੀ- ਗੁਰਜੰਟ ਕੋਕਰੀ
ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਡਿੰਪਲ ਰੁਹੇਲਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਜਸਵੀਰ ਕੌਰ ਮਾਹੀ ਆਗੂਆਂ ਵਲੋਂ ਸਾਝਾ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਹਰਪਾਲ ਚੀਮਾ ਜੀ ਵਿੱਤ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਬਣਾਈ ਗਈ ਕੈਬਨਿਟ ਸਬ ਕਮੇਟੀ ਨਾਲ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਮੀਟਿੰਗ 31 ਅਗਸਤ ਨੂੰ ਪੰਜਾਬ ਸਕੱਤਰ ਚੰਡੀਗੜ੍ਹ ਵਿਖੇ ਹੋਵੇਗੀ।
ਇਸ ਉਪਰੰਤ ਆਗੂਆਂ ਵੱਲੋਂ ਦੱਸਿਆ ਗਿਆ ਕਿ ਮੀਟਿੰਗ ਵਿੱਚ 01-01-2004 ਤੋਂ ਬਾਅਦ ਵੱਖ-ਵੱਖ ਸਰਕਾਰੀ, ਅਰਧ ਸਰਕਾਰੀ ਵਿਭਾਗਾਂ, ਅਦਾਰਿਆਂ, ਬੋਰਡ, ਯੂਨੀਵਰਸਿਟੀਆਂ, ਕਾਰਪੋਰੇਸ਼ਨ ਆਦਿ ਦੇ ਸਮੂਹ ਭਰਤੀ ਮੁਲਾਜ਼ਮਾਂ ਲਈ ਪੰਜਾਬ ਵਿੱਚ 01-01-2004 ਤੋਂ ਪਹਿਲਾਂ ਚੱਲਦੀ ਅਤੇ 1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਦੀ ਮੰਗ ਜ਼ੋਰ ਦਾ ਢੰਗ ਨਾਲ ਰੱਖੀ ਜਾਵੇਗੀ।ਇਸ ਸਮੇਂ ਆਗੂਆਂ ਨੇ ਦੱਸਿਆ ਕਿ ਮੋਰਚੇ ਦੇ ਸੂਬਾਈ ਸਮੂਹਿਕ ਵਫਦ ਵੱਲੋਂ ਸ. ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨਾਲ਼ ਪੰਜਾਬ ਸਕੱਤਰ ਚੰਡੀਗੜ੍ਹ ਵਿਖੇ 25 ਜੁਲਾਈ ਨੂੰ ਪਹਿਲਾਂ ਵੀ ਪੈਨਲ ਮੀਟਿੰਗ ਕੀਤੀ ਗਈ।ਜਿਸ ਵਿੱਚ 1 ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਜਿਸ ਵਿੱਚ ਆਗੂਆਂ ਵੱਲੋਂ ਤੱਥਾਂ ਅਤੇ ਦਸਤਾਵੇਜਾਂ ਤੇ ਅਧਾਰਤ ਗੱਲ ਕੀਤੀ ਗਈ । ਆਗੂਆਂ ਵਲੋਂ ਜ਼ੋਰ ਦੇ ਕੇ ਕਿਹਾ ਗਿਆ ਕਿ ਜਦੋਂ ਵੀ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੰਦੀ ਹੈ ਤਾਂ ਪੰਜਾਬ ਦੇ ਮੁਲਾਜ਼ਮਾਂ ਦਾ ਜੀ ਪੀ ਐਫ ਲਗਪਗ 180 ਕਰੋੜ ਰੁਪਏ ਮਹੀਨਾ ਕਟੌਤੀ ਉਪਰੰਤ ਪੰਜਾਬ ਸਰਕਾਰ ਦੇ ਖਜਾਨੇ ਵਿੱਚ ਆਵੇਗਾ ਅਤੇ ਪੰਜਾਬ ਸਰਕਾਰ ਦਾ ਐਨ ਪੀ ਐਸ ਦਾ ਸ਼ੇਅਰ ਲਗਭਗ 190 ਕਰੋੜ ਪੰਜਾਬ ਸਰਕਾਰ ਦੇ ਖਜਾਨੇ ਵਿੱਚ ਹੀ ਰਹੇਗਾ। ਜਿਸ ਨਾਲ ਸਾਨੂੰ ਲਗਭਗ 4000 ਕਰੋੜ ਸਾਲਾਨਾ ਦਾ ਮਾਲੀਆ ਇਕੱਠਾ ਹੋਵੇਗਾ। ਜਿਸ ਨਾਲ ਪੰਜਾਬ ਸਰਕਾਰ ਦੇ ਆਰਥਿਕ ਬਜਟ ਨੂੰ ਵੱਡਾ ਬਲ ਮਿਲੇਗਾ। ਮੋਰਚੇ ਵੱਲੋਂ ਰੱਖੇ ਗਏ ਤੱਥਾਂ ਭਰਭੂਰ ਪੱਤਰਾਂ ਅਤੇ ਵੇਰਵਾ ਉਤੇ ਵਿੱਤ ਮੰਤਰੀ ਵੱਲੋਂ ਹਾਂ ਪੱਖੀ ਹੁੰਗਾਰਾ ਭਰਿਆ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ 100% ਲਾਗੂ ਕਰਨੀ ਹੈ। ਆਗੂਆਂ ਵੱਲੋਂ ਵਿੱਤ ਮੰਤਰੀ ਪੰਜਾਬ, ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਮੁਲਾਜ਼ਮਾਂ ਦੇ ਜੀ ਪੀ ਐਫ ਖਾਤੇ ਖੋਲ੍ਹ ਕੇ ਕਟੌਤੀ ਕਰਨੀ ਸ਼ੁਰੂ ਕੀਤੀ ਜਾਵੇ ਅਤੇ ਐਨ ਪੀ ਐਸ ਦੀ ਕਟੌਤੀ ਬਿਲਕੁਲ ਬੰਦ ਕਰ ਦਿੱਤੀ ਜਾਵੇ। ਸ਼ੇਅਰ ਮਾਰਕੀਟ ਵਿੱਚ ਪੰਜਾਬ ਦੇ ਮੁਲਾਜ਼ਮਾਂ ਦਾ ਲਗਪਗ 20,000 ਕਰੋੜ ਰੁਪਿਆ ਪਿਆ ਹੈ, ਉਸ ਨੂੰ ਵਾਪਸ ਲਿਆਉਣ ਵਿਚ ਪੰਜਾਬ ਦੇ ਮੁਲਾਜ਼ਮ ਪੰਜਾਬ ਸਰਕਾਰ ਦੇ ਨਾਲ ਖੜੇ ਹਨ। ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਮੁਲਾਜ਼ਮਾਂ ਦੀਆਂ ਉਮੀਦਾਂ ਉੱਪਰ ਪਾਣੀ ਨਾ ਫੇਰ ਕੇ ਤੁਰੰਤ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ।ਆਗੂਆਂ ਵੱਲੋਂ ਰੋਸ ਪ੍ਰਗਟ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ ਹਾਲੇ ਤੱਕ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੇ ਜੀਪੀਐਫ ਖਾਤੇ ਖੋਲ੍ਹਣ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ ਅਤੇ ਮੁਲਾਜ਼ਮਾਂ ਦਾ ਐਨ ਪੀ ਐਸ ਪਹਿਲਾਂ ਦੀ ਤਰ੍ਹਾਂ ਹੀ ਕੱਟਿਆ ਜਾ ਰਿਹਾ ਹੈ। ਜਿਸ ਨਾਲ ਪੰਜਾਬ ਦੇ ਮੁਲਾਜ਼ਮ ਨਿਰਾਸ਼ਾ ਵਿੱਚ ਚੱਲ ਰਹੇ ਹਨ।
ਵੱਡੀ ਖ਼ਬਰ: ਅਧਿਆਪਕ ਦੀ ਬਦਲੀ ਲਈ 1.16 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਰਕਾਰੀ ਸਕੂਲ ਦਾ ਲੈਕਚਰਾਰ ਗ੍ਰਿਫਤਾਰ
ਵੱਡੀ ਖ਼ਬਰ: ਅਧਿਆਪਕ ਦੀ ਬਦਲੀ ਲਈ 1.16 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਰਕਾਰੀ ਸਕੂਲ ਦਾ ਲੈਕਚਰਾਰ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੀ. ਰੰਜਨ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦੀ ਪਤਨੀ ਪ੍ਰਿਆ ਮਿਗਲਾਨੀ ਜੋ ਕਿ ਸਰਕਾਰੀ ਅਧਿਆਪਕ ਹੈ, ਫਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਸੋਵਾਲ ਵਿਖੇ ਤਾਇਨਾਤ ਹੈ। ਇਹ ਸਕੂਲ ਉਨ੍ਹਾਂ ਦੀ ਰਿਹਾਇਸ਼ ਤੋਂ ਲਗਭਗ 180 ਕਿਲੋਮੀਟਰ ਦੂਰ ਹੈ।
ਉਮੇਸ਼ ਕੁਮਾਰ ਨੇ ਆਪਣੀ ਪਤਨੀ ਦੀ ਬਦਲੀ ਘਰ ਦੇ ਨੇੜੇ ਹੀ ਕਰਵਾਉਣ ਲਈ ਲੈਕਚਰਾਰ ਉਮੇਸ਼ ਕੁਮਾਰ ਨਾਲ ਸੰਪਰਕ ਕੀਤਾ। ਉਹ (ਸ਼ਿਕਾਇਤਕਰਤਾ) ਉਸ ਨੂੰ 26-10-2021 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਿਆ ਅਤੇ ਲੈਕਚਰਾਰ ਨੇ ਇਸ ਦੇ ਬਦਲੇ 2 ਲੱਖ ਰੁਪਏ ਦੀ ਮੰਗ ਕੀਤੀ। ਲੈਕਚਰਾਰ ਨੇ ਸ਼ਿਕਾਇਤਕਰਤਾ ਤੋਂ ਵੱਖ-ਵੱਖ ਮਿਤੀਆਂ ‘ਤੇ ਰਿਸ਼ਵਤ ਦੇ ਤੌਰ ‘ਤੇ 1.16 ਲੱਖ ਰੁਪਏ ਲਏ ਸਨ ਅਤੇ ਫਿਰ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਸੀ ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਬਾਕੀ ਰਕਮ ਮੁਲਜ਼ਮ ਨੂੰ ਨਾ ਦੇਣ ਕਾਰਨ ਤਬਾਦਲਾ ਨਹੀਂ ਕੀਤਾ ਗਿਆ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਨੇ 10-06-2022 ਨੂੰ ਆਨਲਾਈਨ ਤਬਾਦਲਿਆਂ ਲਈ ਪੋਰਟਲ ਖੋਲ੍ਹਿਆ ਸੀ ਅਤੇ ਦਰਖਾਸਤ ਦੇ ਆਧਾਰ ‘ਤੇ ਪ੍ਰਿਆ ਮਿਗਲਾਨੀ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਤਹਿਸੀਲ ਮਲੋਟ ਵਿਖੇ ਕਰ ਦਿੱਤੀ ਗਈ ਸੀ ਅਤੇ ਉਹ ਇਸ ਦਿਨ ਡਿਊਟੀ ਜੁਆਇਨ ਕਰ ਗਈ ਸੀ। ਪਰ ਮੁਲਜ਼ਮ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਅੱਜ ਐਫਆਈਆਰ ਨੰਬਰ 21 ਮਿਤੀ 29-08-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ, ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਗ੍ਰਿਫਤਾਰ ਕਰ ਲਿਆ ਹੈ।
KHEDAN WATAN PUNJAB DIYAN LIVE : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਉਦਘਾਟਨ
[ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਐਡੀਸ਼ਨ ਦੇ ਉਦਘਾਟਨ ਦੌਰਾਨ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਐਡੀਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਸਮਾਰੋਹ ਨੂੰ ਲਾਈਵ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ।
[Live] CM Bhagwant Mann during inauguration of 2nd edition of Khedan Watan Punjab Diyan at Bathinda.
Featured post
PSEB SEPTEMBER EXAM 2026 : SAMPLE PAPERS ( WITH LATEST BLUE PRINT)
PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...
ਸਭ ਤੋਂ ਵੱਧ ਪੜੀਆਂ ਪੋਸਟਾਂ
PSEB
- PSEB BOARD EXAM 2025 : EXAMINER HELP DESK
- PSEB CLASS 10 ENGLISH ALL SOLUTIONS
- 10+1 PHYSICS IMPORTANT MCQ
- 10+2 PHYSICS IMPORTANT MCQ
- BOARD EXAM 2025 EXAMINER HELPDESK
- SST 9TH ( MCQ FOR ALL COMPETITION)
- PSEB 10TH SST GUESS PAPER & STUDY MATERIALS
- PSEB 12TH POLITICAL SCIENCE MCQ
- SCHOLARSHIP LETTERS
- SSA SCHOOL GRANTS 2023-24
- Privacy policy
- PSEB 12TH ENGLISH: IMPORTANT QUESTIONS/ GRAMMAR/ CENTRAL IDEA/ CHARACTER SKETCH/ FULL SYLLABUS
RECENT UPDATES
ADMISSION HELPLINE 2024-25
- NCERT B.ED 2024-25: 12ਵੀਂ ਤੋਂ ਬਾਅਦ ਬੀਐੱਡ, ਐਮਐਸਸੀ , ਪੋਰਟਲ ਓਪਨ
- PUNJABI UNIVERSITY PATIALA ADMISSION 2024-25: ਵੱਖ ਵੱਖ ਕੋਰਸਾਂ ਲਈ ਦਾਖਲਾ ਸ਼ੁਰੂ
- GNDU ADMISSION 2024-25: APPLY FOR BA/B.SC/ B.ED/ NURSING/ LLB
- ACN JALANDHAR NURSING ADMISSION 2024-24: APPLY NOW
- NURSING ADMISSION 2024/ITI ADMISSION 2024
- GADVASU ADMISSION 2024: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਵੱਲੋਂ ਦਾਖ਼ਲਾ ਸ਼ਡਿਊਲ
- IIHM CHANDIGARH ADMISSION 2024 - 25 APPLY NOW
- PUNJAB ITEP - B.ED 2024-25 APPLY NOW
- SOE-MERITORIOUS SCHOOL (2024-25) COUNSELING SCHEDULE 2024-25
- ETT ( D.EL.ED) ADMISSION 2024
- D.P.ED ADMISSION 2024
- PUNJAB GOVT COLLEGE ADMISSION 2024












