ਫਾਜ਼ਿਲਕਾ: ਐਕਟਿਵ ਕੇਸਾਂ ਦੀ ਗਿਣਤੀ 2017 ਅਤੇ ਮੌਤਾਂ ਦਾ ਆਂਕੜਾ 446
ਜ਼ਿਲ੍ਹਾ ਫਾਜ਼ਿਲਕਾ ਅੰਦਰ ਟੈਸਟ ਕਰਵਾਉਣ ਵਾਲਿਆਂ ਦਾ ਆਂਕੜਾ 2 ਲੱਖ ਤੋਂ ਪਾਰ- ਡਿਪਟੀ ਕਮਿਸ਼ਨਰ
ਜਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਰੱਖਣ ਦੀ ਅਪੀਲ
ਫਾਜ਼ਿਲਕਾ, 1 ਜੂਨ
ਕਰੋਨਾ ਨੂੰ ਹਰਾਉਣ ਲਈ ਹਰੇਕ ਵਿਅਕਤੀ ਵੱਲੋਂ ਟੈਸਟਿੰਗ ਕਰਵਾਉਣੀ ਲਾਜ਼ਮੀ ਹੈ।ਸਮੇਂ ਸਿਰ ਸੈਂਪਲਿੰਗ ਕਰਵਾਉਣ ਨਾਲ ਕਰੋਨਾ ਨੂੰ ਮੁੱਢਲੀ ਸਟੇਜ਼ `ਤੇ ਹੀ ਹਰਾਇਆ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬੀਤੇ ਦਿਨ ਤੱਕ 2 ਲੱਖ 5 ਹਜ਼ਾਰ 266 ਵਿਅਕਤੀਆਂ ਦੇ ਸੈਂਪਲ ਲਏ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਜਿਸ ਕਿਸੇ ਵਿਅਕਤੀ ਨੂੰ ਲੱਛਣ ਨਜਰ ਆਉਂਦੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਟੈਸਟ ਕਰਵਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ `ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਸੈਂਪਲਿੰਗ ਕਰਵਾਉਣ ਅਤੇ ਯੋਗ ਵਿਅਕਤੀਆਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਅੰਦਰ ਕਰੋਨਾ ਖਿਲਾਫ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੇ ਖਤਰੇ ਤੋਂ ਸਾਰਿਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਿੰਡਾਂ ਵਿਚ ਜਾ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾ ਅੰਦਰ ਵੀ ਅੱਗੇ ਨਾਲੋਂ ਵਧੇਰੇ ਜਾਗਰੂਕਤਾ ਆਈ ਹੈ ਅਤੇ ਲੋਕ ਸਾਵਧਾਨੀਆਂ ਦੀ ਪਾਲਣਾ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਵਿਚ 16300 ਜਣੇ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ ਅਤੇ 18763 ਜਣੇ ਪਾਜੀਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਜਿਥੇ ਅੱਜ 396 ਜਣਿਆ ਨੇ ਕਰੋਨਾ `ਤੇ ਫਤਿਹ ਹਾਸਲ ਕੀਤੀ ਹੈ ਉਥੇ 194 ਜਣੇ ਕਰੋਨਾ ਦੀ ਚਪੇਟ ਵਿਚ ਆਏ ਹਨ। ਇਸ ਨਾਲ ਐਕਟਿਵ ਕੇਸਾਂ ਦੀ ਗਿਣਤੀ 2017 ਅਤੇ ਮੌਤਾਂ ਦਾ ਆਂਕੜਾ 446 ਹੋ ਗਿਆ ਹੈ।
12ਵੀਂ ਦੀ ਪ੍ਰੀਖਿਆ ਕੀਤੀ ਜਾਵੇ ਰਦ: ਕੇਜਰੀਵਾਲ
ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਫ਼ੀਸ ਭਰਨ ਦਾ ਸ਼ਡਿਊਲ ਜਾਰੀ
ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਤੇ ਭਰਤੀ, ਲਿਖ਼ਤੀ ਪੇਪਰ 27 ਜੂਨ ਨੂੰ
ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਮਿਤੀ 23.11.2020 ਨੂੰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਨੂੰ ਭਰਨ ਸਬੰਧੀ ਵਿਗਿਆਪਨ ਦਿੱਤਾ ਗਿਆ ਸੀ। ਇਹਨਾਂ ਅਸਾਮੀਆਂ ਦਾ ਲਿਖਤ ਪੇਪਰ ਮਿਤੀ 27.06.2021 (ਦਿਨ ਐਤਵਾਰ ਸਮਾਂ (10:00 ਵਜੇ ਤੋਂ 12:00 ਵਜੇ ਤੱਕ ਦਾ ਹੋਵੇਗਾ। ਟੈਸਟ ਦਾ ਸਥਾਨ, ਰੋਲ ਨੰਬਰ ਸਲਿੱਪ ਜਾਰੀ ਕਰਨ ਤੋਂ ਦਰਸਾਇਆ ਜਾਵੇਗਾ।
NPS ਕਰਮਚਾਰੀ ਦੀ ਮੌਤ ਤੇ ਕੀ ਉਸਦੀ ਪਤਨੀ ਜਾਂ ਵਾਰਸਾਂ ਨੂੰ ਨੌਕਰੀ ਮਿਲੇਗੀ ?
NPS ਕਰਮਚਾਰੀ ਜਿਹੜਾ ਰੈਗੁਲਰ ਤੌਰ ਤੇ ਕੰਮ ਕਰ ਰਿਹਾ ਸੀ, ਉਸਦੀ ਮੌਤ ਹੋ ਗਈ ਹੈ। ਕੀ ਉਸਦੀ ਪਤਨੀ ਜਾਂ ਵਾਰਸਾਂ ਨੂੰ ਨੌਕਰੀ ਮਿਲੇਗੀ ਜਾਂ ਨਹੀਂ ?
2632 ਅਸਾਮੀਆਂ ਤੇ ਭਰਤੀ : 10 ਜੂਨ ਤੋਂ ਆਨਲਾਈਨ ਅਪਲਾਈ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ(PSPCL) ਨੇ ਸਹਾਇਕ ਲਾਈਨਮੈਨ, ਕਲਰਕ,ਇੰਜੀਨੀਅਰ ਸਮੇਤ ਹੋਰ ਅਸਾਮੀਆਂ ਦੀਆਂ 2632 ਅਸਾਮੀਆਂ ’ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ ਪੀਐਸਪੀਸੀਐਲ ਦੀ ਅਧਿਕਾਰਤ ਵੈਬਸਾਈਟ www.pspcl.in ‘ਤੇ ਜਾ ਕੇ ਇਸ ਭਰਤੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।
ਘਰ- ਘਰ ਰੋਜਗਾਰ : ਪੰਜਾਬ ਸਰਕਾਰ ਵਲੋਂ ਕਿੱਥੇ ਕਰ ਰਹੀ ਹੈ ਸਰਕਾਰੀ ਭਰਤੀ , ਜਾਨਣ ਲਈ ਕਲਿਕ ਕਰੋ
For More details: Read official notification , click here to download official notification here
ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਵਿਖੇ 51 ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ
Applications, on the prescribed proforma given below, with complete Bio data alongwith attested copies of relevant testimonials i.e. proof of qualification, date of birth, category belongs to and two attested passport size photographs affixed out of which one should be pasted on the right upper side ofthe application, are invited for fifty one(51) posts ofClass-IV employees on contract basis at rates fixed by Deputy Commissioner for the financial year 2021-2022 from time to time upto 28.02.2022 upto 5:00 P.M. On 07.06.2021 as per detail given below:
ਜ਼ਿਲ੍ਹਾ ਅਤੇ ਸੈਸ਼ਨ ਜੱਜ ਦਫਤਰ ਵਿਖੇ ਮਾਲੀ ,ਚੌਕੀਦਾਰ ਅਤੇ ਸਵੀਪਰ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ
Featured post
PSEB SEPTEMBER EXAM 2026 : SAMPLE PAPERS ( WITH LATEST BLUE PRINT)
PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...
ਸਭ ਤੋਂ ਵੱਧ ਪੜੀਆਂ ਪੋਸਟਾਂ
PSEB
- PSEB BOARD EXAM 2025 : EXAMINER HELP DESK
- PSEB CLASS 10 ENGLISH ALL SOLUTIONS
- 10+1 PHYSICS IMPORTANT MCQ
- 10+2 PHYSICS IMPORTANT MCQ
- BOARD EXAM 2025 EXAMINER HELPDESK
- SST 9TH ( MCQ FOR ALL COMPETITION)
- PSEB 10TH SST GUESS PAPER & STUDY MATERIALS
- PSEB 12TH POLITICAL SCIENCE MCQ
- SCHOLARSHIP LETTERS
- SSA SCHOOL GRANTS 2023-24
- Privacy policy
- PSEB 12TH ENGLISH: IMPORTANT QUESTIONS/ GRAMMAR/ CENTRAL IDEA/ CHARACTER SKETCH/ FULL SYLLABUS
RECENT UPDATES
ADMISSION HELPLINE 2024-25
- NCERT B.ED 2024-25: 12ਵੀਂ ਤੋਂ ਬਾਅਦ ਬੀਐੱਡ, ਐਮਐਸਸੀ , ਪੋਰਟਲ ਓਪਨ
- PUNJABI UNIVERSITY PATIALA ADMISSION 2024-25: ਵੱਖ ਵੱਖ ਕੋਰਸਾਂ ਲਈ ਦਾਖਲਾ ਸ਼ੁਰੂ
- GNDU ADMISSION 2024-25: APPLY FOR BA/B.SC/ B.ED/ NURSING/ LLB
- ACN JALANDHAR NURSING ADMISSION 2024-24: APPLY NOW
- NURSING ADMISSION 2024/ITI ADMISSION 2024
- GADVASU ADMISSION 2024: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਵੱਲੋਂ ਦਾਖ਼ਲਾ ਸ਼ਡਿਊਲ
- IIHM CHANDIGARH ADMISSION 2024 - 25 APPLY NOW
- PUNJAB ITEP - B.ED 2024-25 APPLY NOW
- SOE-MERITORIOUS SCHOOL (2024-25) COUNSELING SCHEDULE 2024-25
- ETT ( D.EL.ED) ADMISSION 2024
- D.P.ED ADMISSION 2024
- PUNJAB GOVT COLLEGE ADMISSION 2024













