PSEB 8TH RESULT LINK : ਵਿਦਿਆਰਥੀਆਂ ਲਈ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਇਸ ਸਮੇਂ ਹੋਵੇਗਾ ਐਕਟਿਵ
ਪ੍ਰਾਪਤ ਕੀਤੇ ਨੰਬਰਾਂ ਦੀ ਪ੍ਰਤੀਸ਼ਤ ਕਿਵੇਂ ਪਤਾ ਕਰਿਏ, ਪੜ੍ਹੋ
PSEB 8TH CLASS RESULT: ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ ਅੱਜ, ਦੇਖੋ ਇਥੇ
ਮੋਹਾਲੀ , 3 ਜੂਨ
ਪੰਜਾਬ ਸਕੂਲ ਸਿੱਖਿਆ ਬੋਰਡ (PSEB 8TH BOARD RESULT) ਵਲੋਂ ਅੱਜ 8ਵੀਂ ਕਲਾਸ ਦੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਜੱ ਦੁਪਹਿਰ ਬਾਅਦ 3 ਵਜੇ ਨਤੀਜੇ ਦਾ ਐਲਾਨ ਕਰਨਗੇ।
LINK FOR PSEB BOARD RESULT MAY 2022
PSEB MERIT LIST 8TH CLASS 2022
PSEB TOPPER LIST 8TH CLASS 2022
PSEB DISTT WISE LIST 8TH CLASS RESULT 2022
PSEB SUBJECT WISE RESULT 8TH CLASS 2022
ਨਤੀਜਾ ਦੇਖਣ ਲਈ ਲਿੰਕ ਇਥੇ ਕਲਿੱਕ ਕਰੋ ( Active)
- HOW TO CHECK PSEB 8TH RESULT ONLINE
- HOW TO CHECK PSEB 8TH RESULT ONLINE BY NAME ONLINE : SEE STEP HERE
- HOW TO CHECK PSEB 8TH RESULT ONLINE BY ROLL NUMBER: DOWNLOAD RESULT HERE
ਨਤੀਜੇ ਸਬੰਧੀ ਅਪਡੇਟ ਪਾਓ ਮੋਬਾਈਲ ਫੋਨ ਤੇ ਜੁਆਈਨ ਕਰੋ ਟੈਲੀਗਰਾਮ

PSEB 8TH CLASS MERIT LIST: 328 ਵਿਦਿਆਰਥੀ 8 ਵੀਂ ਦੇ ਨਤੀਜੇ ਦੀ ਮੈਰਿਟ ਸੂਚੀ ਵਿਚ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ( PSEB 8TH RESULT 2022) ਦੀ ਪ੍ਰੀਖਿਆ ਦਾ ਨਤੀਜਾ ਅੱਜ ਜਾਰੀ ਕਰ ਦਿੱਤਾ ਗਿਆ। ਅਠਵੀਂ ਜਮਾਤ ਦੇ ਨਤੀਜੇ ਵਿੱਚ ਮੈਰਿਟ ਵਿੱਚ ਆਏ ਵਿਦਿਆਰਥੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
PSEB 8TH RESULT: ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ
ਸਿੱਖਿਆ ਬੋਰਡ ਵਲੋਂ ਅੱਜ 8 ਸ਼੍ਰੇਣੀ ਦੇ ਨਤੀਜੇ ਐਲਾਨੇ ਗਏ ।ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਮਿਡਲ ਸਕੂਲ ਪਿੰਡ ਗੁੰਮਟੀ ਦੇ ਵਿਦਿਆਰਥੀ ਨੇ 100/100 ਅੰਕ ਪ੍ਰਾਪਤ ਕਰਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਮਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਗੁੰਮਟੀ ਨੇ ਪਹਿਲਾਂ ਸਥਾਨ ਲੈਕੇ ਸਰਕਾਰੀ ਸਕੂਲਾਂ ਦਾ ਨਾਮ ਰੌਸ਼ਨ ਕੀਤਾ।
PSEB 8TH CLASS RESULT 2022 : LINK FOR DOWNLOADING PSEB 8TH RESULT ONLINE
PSEB 8TH CLASS RESULT: ਸਿੱਖਿਆ ਬੋਰਡ ਨੇ ਐਲਾਨਿਆ 8 ਵੀਂ ਦਾ ਨਤੀਜਾ, ਸਰਕਾਰੀ ਸਕੂਲ ਪਹਿਲੇ ਨੰਬਰ ਤੇ
ਮੋਹਾਲੀ 2 ਜੂਨ 2022: ਸਿੱਖਿਆ ਬੋਰਡ ( PSEB 8TH RESULT) ਵੱਲੋਂ 8ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਜਾਰੀ ਮੈਰਿਟ ਲਿਸਟ ਅਨੁਸਾਰ ਸਰਕਾਰੀ ਮਿਡਲ ਸਕੂਲ ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀ ਨੇ ਪਹਿਲੀ ਪੋਜੀਸਨ ਹਾਸਲ ਕੀਤੀ ਹਨ।
ਨਤੀਜਾ 98.25 ਫੀਸਦੀ ਰਿਹਾ.
ਮੂਸੇ ਵਾਲਾ ਕਤਲ: ਭੂਪੀ ਰਾਣਾ ਗੈਂਗ ਨੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ
ਮੂਸੇ ਵਾਲਾ ਕਤਲ: ਭੂਪੀ ਰਾਣਾ ਗੈਂਗ ਨੇ ਕਾਤਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਜੇਲ 'ਚ ਬੰਦ ਹਰਿਆਣਾ ਦੇ ਗੈਂਗਸਟਰ ਭੁਪਿੰਦਰ ਸਿੰਘ ਉਰਫ ਭੂਪੀ ਰਾਣਾ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇ ਵਾਲਾ ਦੇ ਨਾਂ ਨਾਲ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਾਤਲਾਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।
#MooseWalaMurder: Bhupi Rana gang announces ₹5 lakh reward for info on killershttps://t.co/MTbd67wTdu
— Parteek Singh Mahal (@parteekmahal) June 2, 2022
Featured post
HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ
Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...
ਸਭ ਤੋਂ ਵੱਧ ਪੜੀਆਂ ਪੋਸਟਾਂ
PSEB
- PSEB BOARD EXAM 2025 : EXAMINER HELP DESK
- PSEB CLASS 10 ENGLISH ALL SOLUTIONS
- 10+1 PHYSICS IMPORTANT MCQ
- 10+2 PHYSICS IMPORTANT MCQ
- BOARD EXAM 2025 EXAMINER HELPDESK
- SST 9TH ( MCQ FOR ALL COMPETITION)
- PSEB 10TH SST GUESS PAPER & STUDY MATERIALS
- PSEB 12TH POLITICAL SCIENCE MCQ
- SCHOLARSHIP LETTERS
- SSA SCHOOL GRANTS 2023-24
- Privacy policy
- PSEB 12TH ENGLISH: IMPORTANT QUESTIONS/ GRAMMAR/ CENTRAL IDEA/ CHARACTER SKETCH/ FULL SYLLABUS
RECENT UPDATES
ADMISSION HELPLINE 2024-25
- NCERT B.ED 2024-25: 12ਵੀਂ ਤੋਂ ਬਾਅਦ ਬੀਐੱਡ, ਐਮਐਸਸੀ , ਪੋਰਟਲ ਓਪਨ
- PUNJABI UNIVERSITY PATIALA ADMISSION 2024-25: ਵੱਖ ਵੱਖ ਕੋਰਸਾਂ ਲਈ ਦਾਖਲਾ ਸ਼ੁਰੂ
- GNDU ADMISSION 2024-25: APPLY FOR BA/B.SC/ B.ED/ NURSING/ LLB
- ACN JALANDHAR NURSING ADMISSION 2024-24: APPLY NOW
- NURSING ADMISSION 2024/ITI ADMISSION 2024
- GADVASU ADMISSION 2024: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਵੱਲੋਂ ਦਾਖ਼ਲਾ ਸ਼ਡਿਊਲ
- IIHM CHANDIGARH ADMISSION 2024 - 25 APPLY NOW
- PUNJAB ITEP - B.ED 2024-25 APPLY NOW
- SOE-MERITORIOUS SCHOOL (2024-25) COUNSELING SCHEDULE 2024-25
- ETT ( D.EL.ED) ADMISSION 2024
- D.P.ED ADMISSION 2024
- PUNJAB GOVT COLLEGE ADMISSION 2024










