PUNJAB MID DAY MEAL SOCIETY RECRUITMENT 2022
SAFAI SEWAK BHARTI: ਦਸਤਾਵੇਜ਼ਾਂ ਦੀ ਸਕਰੂਟਨੀ ਲਈ ਸੱਦਾ
LIBRARIAN RECRUITMENT: ਸਕੂਲਾਂ ਵਿੱਚ ਲਾਇਬਰੇਰਿਅਨ ਦੀ ਭਰਤੀ
PUNJAB MID DAY MEAL SOCIETY RECRUITMENT 2022
SAFAI SEWAK BHARTI: ਦਸਤਾਵੇਜ਼ਾਂ ਦੀ ਸਕਰੂਟਨੀ ਲਈ ਸੱਦਾ
LIBRARIAN RECRUITMENT: ਸਕੂਲਾਂ ਵਿੱਚ ਲਾਇਬਰੇਰਿਅਨ ਦੀ ਭਰਤੀ
KHALSA COLLEGE MOHALI RECRUITMENT 2022
www.kcatbs.org
SAFAI SEWAK BHARTI: ਦਸਤਾਵੇਜ਼ਾਂ ਦੀ ਸਕਰੂਟਨੀ ਲਈ ਸੱਦਾ
LIBRARIAN RECRUITMENT: ਸਕੂਲਾਂ ਵਿੱਚ ਲਾਇਬਰੇਰਿਅਨ ਦੀ ਭਰਤੀ
ਦਫਤਰ ਨਗਰ ਕੌਂਸਲ, ਭੁੱਚੋ ਮੰਡੀ (ਬਠਿੰਡਾ) ਵੱਲੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਅਸਾਮੀਆਂ ਸਬੰਧੀ ਸੂਚਨਾ।
ਚੰਡੀਗੜ੍ਹ 28 ਜੂਨ
ਸਿੱਖਿਆ ਵਿਭਾਗ ਪੰਜਾਬ ਵਿੱਚ ਈ.ਟੀ.ਟੀ.ਕਾਡਰ ਦੀਆਂ 6635 ਆਸਾਮੀਆਂ ਭਰਨ ਲਈ ਮਿਤੀ 30-07-2021 ਨੂੰ ਵਿਗਿਆਪਨ ਦਿੱਤਾ ਗਿਆ ਸੀ। ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਸਿਲੈਕਟ ਹੋਏ ਉਮੀਦਵਾਰਾਂ ਦੀ ਕੈਟਾਗਰੀ ਵਾਈਜ ਚੋਣ ਸੂਚੀ ਮਿਤੀ 13- 06-2022 ਨੂੰ ਪੋਰਟਲ ਤੇ ਅਪਲੋਡ ਕੀਤੀ ਜਾ ਚੁੱਕੀ ਹੈ।ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਬੱਜਟ ਦੀਆਂ ਕਾਪੀਆਂ ਸਾੜਾਂਗੇ: ਡੀ.ਟੀ.ਐਫ.
ਸਾਂਝਾ ਫਰੰਟ ਦੇ ਸੱਦੇ ਤੇ ਕਾਰਪੋਰੇਟ ਪੱਖੀ ਬੱਜਟ ਦੀਆਂ ਕਾਪੀਆਂ ਸਾੜਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਐਲਾਨ
ਨਵੀਂ ਸਿੱਖਿਆ ਨੀਤੀ ਦੇ ਪੱਖ ਪੂਰਨ ਵਾਲੇ ਬੱਜਟ ਦੀਆਂ ਕਾਪੀਆਂ ਸਾੜਨ ਦਾ ਸੱਦਾ
28 ਜੂਨ ( ): ਚੰਡੀਗੜ੍ਹ
'ਆਪ' ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਪਲੇਠੇ ਬਜਟ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਜਨਤਕ ਸਿੱਖਿਆ ਅਤੇ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਅਨੁਸਾਰ ਨਿਰਾਸ਼ਾਜਨਕ ਬਜ਼ਟ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਸਕੂਲਾਂ ਵਿੱਚ 40 ਹਜ਼ਾਰ ਤੋਂ ਵਧੇਰੇ ਖਾਲੀ ਅਸਾਮੀਆਂ ਨੂੰ ਫੌਰੀ ਭਰਨ ਤੇ ਨਵੀਆਂ ਪੋਸਟਾਂ ਨਿਰਮਿਤ ਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਪੱਖੋਂ ਸਿੱਖਿਆ ਲਈ ਬਜ਼ਟ ਵਿੱਚ 16.27 ਫੀਸਦੀ ਅਨੁਮਾਨਿਤ ਵਾਧੇ ਨੂੰ ਪੂਰੀ ਤਰ੍ਹਾਂ ਨਾਕਾਫੀ ਦੱਸਿਆ ਹੈ। ਪੁਰਾਣੀ ਪੈਨਸ਼ਨ ਦੀ ਬਹਾਲੀ, ਮੁਲਾਜ਼ਮਾਂ ਦੇ ਕੱਟੇ ਹੋਏ ਭੱਤੇ ਬਹਾਲ ਕਰਨ ਅਤੇ ਕੰਪਿਊਟਰ ਅਧਿਆਪਕਾਂ ਦੀ ਵਿਭਾਗੀ ਸ਼ਿਫਟਿੰਗ ਸਬੰਧੀ ਬਜ਼ਟ ਵਿੱਚ ਧਾਰੀ ਚੁੱਪੀ ਦੀ ਨਿਖੇਧੀ ਕਰਦਿਆਂ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ 28 ਜੂਨ ਤੋਂ 30 ਜੂਨ ਦੇ ਦਰਮਿਆਨ ਇਸ ਬੱਜਟ ਦੀਆਂ ਕਾਪੀਆਂ ਸਾੜਨ ਦੇ ਐਕਸ਼ਨ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਐਲਾਨ ਕੀਤਾ।
ਆਗੂਆਂ ਨੇ ਦੱਸਿਆ ਕਿ ਇਸ ਬੱਜਟ ਰਾਹੀਂ ਪੰਜਾਬ ਦੇ 19 ਹਜ਼ਾਰ ਦੇ ਕਰੀਬ ਸਕੂਲਾਂ ਵਿੱਚੋਂ 100 ਸਕੂਲਾਂ (ਮਹਿਜ 0.5 ਫੀਸਦੀ) ਦੀ ਚੋਣ, ਜਮਾਤ ਵਿਚਲੀ ਸਿੱਖਿਆ ਦੀ ਥਾਂ ਡਿਜੀਟਲ ਸਿੱਖਿਆ ਨੂੰ ਪ੍ਰਮੋਟ ਕਰਨ ਆਦਿ ਸਾਰੇ ਏਜੰਡੇ ਨਿੱਜੀਕਰਨ ਅਤੇ ਕਾਰਪੋਰੇਟੀਕਰਨ ਪੱਖੀ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਦੀ ਨੀਤੀ ਦਾ ਹਿੱਸਾ ਮਾਤਰ ਹੀ ਹੈ।
ਉਨ੍ਹਾਂ ਦੱਸਿਆ ਕਿ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਪੰਜਾਬ ਦੇ ਲੱਖਾਂ ਮੁਲਾਜ਼ਮਾਂ 'ਤੇ ਬਾਜ਼ਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਨ, ਇੱਕ ਲੱਖ ਤੋਂ ਵਧੇਰੇ ਗਿਣਤੀ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕੇ ਕਰਨ, ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਤੇ ਹੈਂਡੀਕੈਪਡ ਸਫਰੀ ਭੱਤੇ ਸਮੇਤ ਮੁਲਾਜ਼ਮਾਂ ਦੇ ਕੱਟੇ ਗਏ ਸਾਰੇ ਭੱਤੇ ਬਹਾਲ ਕਰਨ, ਮੁੱਢਲੀ ਤਨਖ਼ਾਹ ਦੀ ਥਾਂ ਪੰਜਾਬ ਦੇ ਪੂਰੇ ਤਨਖਾਹ ਸਕੇਲਾਂ ਅਨੁਸਾਰ ਨਵੀਂਆਂ ਭਰਤੀਆਂ ਕਰਨ ਅਤੇ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਨੂੰ ਸੋਧ ਕੇ ਲਾਗੂ ਕਰਨ ਸਬੰਧੀ ਬਜ਼ਟ ਵਿੱਚ ਕੋਈ ਜਿਕਰ ਤੱਕ ਨਾ ਹੋਣ ਕਾਰਨ ਮੁਲਾਜ਼ਮ ਵਰਗ ਵਿੱਚ 'ਆਪ' ਸਰਕਾਰ ਖ਼ਿਲਾਫ਼ ਸਖ਼ਤ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਭਰ ਦੇ ਅਧਿਆਪਕਾਂ ਨੂੰ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਬੱਜਟ ਦੀਆਂ ਕਾਪੀਆਂ ਸਾੜਨ ਦੇ ਐਕਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਜਾਰੀ ਕਰਤਾ
ਪਵਨ ਕੁਮਾਰ, ਪ੍ਰੈੱਸ ਸਕੱਤਰ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਦੋ ਵਿਦਿਆਰਥੀ ਆਏ ਮੈਰਿਟ ਵਿੱਚ
ਅਮਲੋਹ 28 ਜੂਨ ਜਰਨੈਲ ਸਹੋਤਾ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਦੇ 2 ਵਿਦਿਆਰਥੀ ਪੰਜਾਬ ਦੀ ਮੈਰਿਟ ਵਿਚ ਆਏ ਸਕੂਲ ਪ੍ਰਿੰਸੀਪਲ ਡਾਕਟਰ ਅਰਚਨਾ ਮਹਾਜਨ ਤੇ ਮੀਡੀਆ ਕੁਆਰਡੀਨੇਟਰ ਧਰਮ ਸਿੰਘ ਰਾਈਏਵਾਲ ਨੇ ਦੱਸਿਆ ਕਿ ਇਸ ਸਕੂਲ ਦੇ ਨਾਨ-ਮੈਡੀਕਲ ਦਾ ਵਿਦਿਆਰਥੀ ਮਨ ਜੋਬਨ ਸਿੰਘ ਨੇ 500 ਵਿੱਚੋਂ 491 ਪ੍ਰਾਪਤ ਕੀਤੇ ਜਦੋਂ ਕਿ ਦੂਸਰੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ 490 ਅੰਕ ਪ੍ਰਾਪਤ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦਾ ਪੰਜਾਬ ਵਿੱਚ ਇਲਾਕੇ ਦਾ ਵਿਚ ਨਾਮ ਚਮਕਾਇਆ ਹੈ ਪ੍ਰਿੰਸੀਪਲ ਸਾਹਿਬਾਂ ਨੇ ਕਿਹਾ ਕਿ ਇਸਦਾ ਸਿਹਰਾ ਮਿਹਨਤੀ ਸਟਾਫ ਨੂੰ ਜਾਂਦਾ ਹੈ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਇਥੇ ਇਹ ਵਰਨਣਯੋਗ ਹੈ ਕਿ ਜ਼ਿਲ੍ਹੇ ਵਿੱਚੋਂ ਸਭ ਤੋਂ ਵੱਧ ਮੈਰਿਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਵਿਦਿਆਰਥੀ ਆਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦੇ ਪੰਜਾਬ ਦੀ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀ ਮਨਜੋਬਨ ਸਿੰਘ ਤੇ ਦਿਲਪ੍ਰੀਤ ਕੌਰ ਗਰਗ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਨਤੀਜੇ ਦਾ ਐਲਾਨ ਕਰਦਿਆਂ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਨੇ ਦੱਸਿਆ ਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ, ਲੁਧਿਆਣਾ ਦੀ ਅਰਸ਼ਦੀਪ ਕੌਰ ਪੁੱਤਰੀ ਸ਼੍ਰੀ ਗੁਰਮੀਤ ਸਿੰਘ ਨੇ 497 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ’ਤੇ ਰਹੀ ਹੈ।
ਅਰਸ਼ਦੀਪ ਕੌਰ ਦੇ ਪਿਤਾ ਬਾਈਕ ਮਕੈਨਿਕ ਹਨ, ਜੋ ਕਿਰਾਏ ਦੀ ਦੁਕਾਨ 'ਤੇ ਕੰਮ ਕਰਦੇ ਹਨ। ਅਰਸ਼ਦੀਪ ਕੌਰ ਨੇ ਦੱਸਿਆ ਕਿ ਉਹ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਬੇਹੱਦ ਖੁਸ਼ ਹੈ ਅਤੇ ਆਈ.ਏ.ਐਸ. ਅਫਸਰ ਬਣਨਾ ਚਾਹੁੰਦਾ ਹੈ।
*ਪੁਰਾਣੀ ਪੈਨਸ਼ਨ ਬਹਾਲੀ ਤੋ ਮੁਨਕਰ ਆਪ ਸਰਕਾਰ ਮੀਟਿੰਗ ਤੋ ਵੀ ਭੱਜੀ।*
*30 ਨੂੰ ਜ਼ਿਲਾ ਪੱਧਰੀ ਰੋਸ ਪ੍ਰਦਰਸ਼ਨ ਅਤੇ ਬਜ਼ਟ ਦੀਆਂ ਕਾਪੀਆਂ ਸਾੜਨ ਦਾ ਐਲਾਨ।*
ਚੰਡੀਗੜ( ) ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲੀ ਚਿਹਰਾ ਉਸ ਵਕਤ ਸਾਹਮਣੇ ਆਇਆ ਜਦ ਓਸ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੂੰ ਸੰਗਰੂਰ ਵਿਖੇ 16 ਜੂਨ ਨੂੰ ਝੰਡੇ ਮਾਰਚ ਕਰਦਿਆਂ ਮੁੱਖ ਮੰਤਰੀ ਰਿਹਾਇਸ਼ ਵੱਲ ਵਧਦਿਆਂ ਸਮੇਂ ਸਂਗਰੂਰ ਜ਼ਿਲਾ ਪ੍ਰਸਾਸ਼ਨ ਨੇ ਜਥੇਬੰਦੀ ਅਤੇ ਸਰਕਾਰ ਨਾਲ 28ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਉੱਚ ਪੱਧਰੀ ਮੀਟਿੰਗ ਤਹਿ ਕਰਵਾਈ ਸੀ।ਇਸੇ ਤਹਿਤ ਜੋਂ ਵਾਲੀ ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਸੰਘਰਸ਼ ਕਮੇਟੀ ਆਗੂਆ ਦੇ ਮੱਥੇ ਲੱਗਣ ਤੋ ਵੀ ਟਾਲਾ ਵੱਟੀ ਰੱਖਿਆ । ਸੂਬਾ ਕਨਵੀਨਰ ਸ਼੍ਰੀ ਜਸਵੀਰ ਤਲਵਾੜਾ,ਕੋ ਕਨਵੀਨਰ ਜਸਵਿੰਦਰ ਸਿੰਘ ਜੱਸਾ ਪਿਛੌਰੀਆ ਨੇ ਕਿਹਾ ਕਿ ਸਰਕਾਰ ਨੇ ਸਾਡੇ ਸਮੇਤ ਹੋਰ ਵੀ ਕਈ ਧਿਰਾਂ ਨਾਲ ਅੱਜ ਮੀਟਿੰਗ ਰੱਖੀ ਸੀ। ਸੂਬੇ ਦੇ ਕੋਨੇ ਕੋਨੇ ਤੋਂ ਸਾਡੇ ਨੁਮਾਇੰਦੇ ਸਵੇਰੇ ਈ ਪਹੂੰਚ ਚੁੱਕੇ ਸਨ ਪਰ ਪ੍ਰਸਾਸ਼ਨ ਵੱਲੋਂ ਸ਼ਾਮ ਤੱਕ ਕੋਈ ਨਾ ਕੋਈ ਬਹਾਨਾ ਲਾ ਕੇ ਡੰਗ ਟਪਾਈ ਕਰੀ ਜਾਂਦੀ ਰਹੀ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਵਾ ਕੇ ਕੰਮ ਸਾਰਨ ਦੇ ਯਤਨ ਕਰਦਾ ਰਿਹਾ। ਹੋਰਨਾਂ ਜਥੇਬੰਦੀਆ ਵਾਂਗ ਸਾਨੂੰ ਵੀ ਸ਼ਾਮ ਤੱਕ ਧੁੱਪੇ ਸੜਨਾ ਪਿਆ। ਤਲਵਾੜਾ ਨੇ ਕਿਹਾ ਕਿ ਆਪ ਨੇ ਚੋਣ ਪ੍ਰਚਾਰ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਨੂੰ ਪਹਿਲੇ ਸੈਸ਼ਨ ਚ ਹੀ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਓਸਨੇ ਵਿਧਾਨ ਸਭਾ ਚ ਪੇਸ਼ ਪੁਰਾਣੀ ਪੈਨਸਨ ਬਹਾਲ ਕਰਨ ਦਾ ਮਤਾ ਰੱਦ ਕਰ ਦਿੱਤਾ।
ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਰਸੂਲਪੁਰ ਨੇ ਦੱਸਿਆ ਕਿ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਦੀ ਇਸ ਹਰਕਤ ਦਾ ਨੋਟਿਸ ਲੈਂਦਿਆਂ 30 ਜੂਨ ਨੂੰ ਜ਼ਿਲਾ ਪੱਧਰ ਤੇ ਸਰਕਾਰ ਵਿਰੋਧੀ ਰੋਸ ਪ੍ਰਦਰਸ਼ਨ ਕਰਕੇ ਬਜ਼ਟ ਦੀਆ ਕਾਪੀਆਂ ਸਾੜਨ ਦਾ ਐਲਾਨ ਕੀਤਾ ਹੈ।
ਇਸ ਸਮੇਂ ਸੂਬਾ ਵਿੱਤ ਸਕੱਤਰ ਵਰਿੰਦਰ ਵਿੱਕੀ, ਜ਼ਿਲਾ ਕਨਵੀਨਰ ਕਪੂਰਥਲਾ ਪਰਮਿੰਦਰ ਪਾਲ ਸਿੰਘ ਵੀ ਹਾਜਰ ਸਨ ।
PSEB 12TH RESULT 2022 ( jobsoftoday): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ
PSEB 10+2 RESULT MERIT LIST 2022; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਯੋਗਰਾਜ ਵੱਲੋਂ ਐਲਾਨਿਆ ਗਿਆ।
ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦੇ ਨਤੀਜੇ ਦੀ ਮੈਰਿਟ ਸੂਚੀ ਜਾਰੀ ਕਰ ਦਿਤੀ ਹੈ. ਡਾਊਨਲੋਡ ਕਰਨ ਲਿੰਕ ਤੇ ਕਲਿਕ ਕਰੋ.
LINK FOR DOWNLOADING PSEB 12TH RESULT CLICK HERE. ( ACTIVE SOON)PSEB 10+2 RESULT MERIT LIST 2022; ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦੀ ਮੈਰਿਟ ਸੂਚੀ ਜਾਰੀ, ਦੇਖੋ ਇਥੇ ( ਲਿੰਕ ਐਕਟਿਵ )
ਨਤੀਜੇ ਸਬੰਧੀ ਅਪਡੇਟ ਮੋਬਾਈਲ ਫੋਨ ਤੇ ਪਾਉਂਣ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ।
PSEB 10+2 RESULT IMPORTANT LINKS
PSEB 10+2 RESULT JUNE 2022: LINK FOR DOWNLOADING RESULT ROLL NUMBER WISE ( Active
ALSO read:
PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...