ਚੋਰਾਂ ਵੱਲੋਂ ਸੱਤ ਕਵਿੰਟਲ ਚਾਵਲ, ਤਿੰਨ ਕਵਿੰਟਲ ਕਣਕ, ਇੱਕ ਐਲ.ਈ.ਡੀ ਅਤੇ ਇੱਕ ਗੈਸ ਸਿਲੰਡਰ ਕੀਤਾ ਗਿਆ ਚੋਰੀ।
![]() |
| ਸਕੂਲ ਵਿੱਚ ਹੋਈ ਚੋਰੀ ਦੀ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਪੁਲਸ ਮੁਲਾਜ਼ਮ। |
![]() |
| ਸਕੂਲ ਵਿੱਚ ਹੋਈ ਚੋਰੀ ਦੀ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਪੁਲਸ ਮੁਲਾਜ਼ਮ। |
ਕੇਂਦਰ ਸਰਕਾਰ ਅੜੀਅਲ ਰਵਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੇ, ਅੰਨਦਾਤੇ ਨੂੰ ਰਾਹਤ ਦੇਵੇ ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਖੁਲਾਵੇ - ਪੰਨੂ
ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਰ ਤੁਰੰਤ ਕਿਸਾਨਾਂ ਦੀਆ ਹੱਕੀ ਮੰਗਾਂ ਲਈ ਪਹਿਲਕਦਮੀ ਕਰਕੇ ਕਿਸਾਨਾਂ ਦੀਆ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਡੱਲੇਵਾਲ ਤੇ ਸਾਥੀਆ ਨੂੰ ਮਰਨ ਵਰਤ ਤੋ ਉਠਾਉਣ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ ਸੋਹਣ ਸਿੰਘ ਮੋਗਾ ਦਲਜੀਤ ਸਿੰਘ ਲਹੌਰੀਆ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ ਪਰਮਜੀਤ ਸਿੰਘ ਬੁੱਢੀਵਿੰਡ ਪ੍ਰਭਜੋਤ ਸਿੰਘ ਦੁਲਾਨੰਗਲ ਜਗਨੰਦਨ ਸਿੰਘ ਫਾਜਿਲਕਾ ਮਨੋਜ ਘਈ ਰਣਜੀਤ ਸਿੰਘ ਮੱਲ੍ਹਾ ਸੁਖਦੇਵ ਸਿੰਘ ਬੈਨੀਪਾਲ ਅਵਤਾਰ ਸਿੰਘ ਮਾਨ ਗੁਰਦੀਪ ਸਿੰਘ ਖੁਣਖੁਣ ਕੁਲਦੀਪ ਸਿੰਘ ਨਵਾਂਸ਼ਹਿਰ ਰਵੀ ਕਾਂਤ ਦਿਗਪਾਲ ਪਠਾਨਕੋਟ ਮਨਿੰਦਰ ਸਿੰਘ ਤਰਨਤਾਰਨ ਰਛਪਾਲ ਸਿੰਘ ਉਦੋਕੇ ਜਸਵੰਤ ਸਿੰਘ ਸੇਖੜਾ ਹਰਜੀਤ ਸਿੰਘ ਸਿੱਧੂ ਹਰਵਿੰਦਰ ਸਿੰਘ ਹੈਪੀ ਹੈਰੀ ਮਲੋਟ ਦਿਲਬਾਗ ਸਿੰਘ ਸੈਣੀ ਹਰਪ੍ਰੀਤ ਸਿੰਘ ਪਰਮਾਰ ਰਿਸ਼ੀ ਕੁਮਾਰ ਜਲੰਧਰ
ਅਸੋਕ ਕੁਮਾਰ ਸੁਰਿੰਦਰ ਕੁਮਾਰ ਮੋਗਾ ਪਰਮਬੀਰ ਸਿੰਘ ਰੋਖੇ ਲਖਵਿੰਦਰ ਸਿੰਘ ਸੰਗੂਆਣਾ ਰਵੀ ਕੁਮਾਰ ਫਰੀਦਕੋਟ ਗੁਰਦੀਪ ਸਿੰਘ ਸੈਣੀ ਧਰਮਿੰਦਰ ਸਿੰਘ ਡੋਡ ਹਰਪਿੰਦਰ ਸਿੰਘ ਤਰਨਤਾਰਨ ਜਸਵਿੰਦਰ ਸਿਂਘ ਬਾਤਿਸ਼ ਮਨਜੀਤ ਸਿੰਘ ਬੌਬੀ ਸੁਰਜੀਤ ਸਿੰਘ ਕਾਲੜਾ ਜਨਕਰਾਜ ਮੁਹਾਲੀ ਸਤਨਾਮ ਸਿੰਘ ਪਾਲੀਆ ਚਰਨਜੀਤ ਸਿੰਘ ਫਿਰੋਜ਼ਪੁਰ ਰਾਕੇਸ਼ ਗਰਗ ਕੁਲਬੀਰ ਸਿੰਘ ਗਿੱਲ ਅਵਤਾਰ ਸਿਂਘ ਭਲਵਾਨ ਕਮਲਜੀਤ ਸਿੰਘਡੱਡੇਆਣਾ ਬਚਨ ਸਿੰਘ ਰਵਿੰਦਰ ਕੁਮਾਰ ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ ਹੀਰਾ ਸਿੰਘ ਅੰਮ੍ਰਿਤਸਰ ਮੇਜਰ ਸਿੰਘ ਮਸੀਤੀ ਨਵਰੀਤ ਸਿੰਘ ਜੌਲੀ ਸਤੀਸ਼ ਕੁਮਾਰ ਫਾਜਿਲਕਾ ਮਨਜੀਤ ਸਿੰਘ ਪਾਰਸ
ਪੰਕਜ ਅਰੋੜਾ ਜਸਵਿੰਦਰ ਸਿੰਘ ਤਰਨਤਾਰਨ ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ ਸੰਦੀਪ ਚੌਧਰੀ ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ।*
ਚੜ੍ਹਦੇ ਵਰ੍ਹੇ ਹੀ ਸਿੱਖਿਆ ਭਵਨ ਦਾ ਘਿਰਾਓ ਕਰਨਗੇ ਦਫ਼ਤਰੀ ਕਾਮੇ
30 ਦਸੰਬਰ ਨੂੰ ਅਫਸਰ ਕਮੇਟੀ ਦੀ ਮੀਟਿੰਗ ਨਾ ਹੋਣ ਕਰਕੇ ਮੁਲਾਜ਼ਮਾਂ ਚ ਮੁੜ ਰੋਸ
ਦਫ਼ਤਰੀ ਕਾਮਿਆਂ ਦੀ ਹੜਤਾਲ 28ਵੇਂ ਦਿਨ ਵੀ ਰਹੀ ਜਾਰੀ
ਮਿਤੀ 31-12-2024 (. ਜਲੰਧਰ ) ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦੇ ਦਫ਼ਤਰੀ ਕਾਮਿਆਂ ਵੱਲੋਂ ਚੜ੍ਹਦੇ ਨਵੇਂ ਸਾਲ ਤੇ ਹੀ ਰੋਸ ਪ੍ਰਦਰਸ਼ਨ ਦਾ ਐਲਾਨ ਕਰ ਦਿੱਤਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀਂ ਕੀਤੀਆਂ ਜਾ ਰਹੀਆਂ। 26 ਦਸੰਬਰ ਨੂੰ ਕੈਬਨਿਟ ਸਬ ਕਮੇਟੀ ਦੀ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਮੁਲਾਜ਼ਮਾਂ ਨੂੰ ਦੱਸਿਆ ਗਿਆ ਸੀ ਕਿ 30 ਦਸੰਬਰ ਨੂੰ ਅਫਸਰ ਕਮੇਟੀ ਦੀ ਮੀਟਿੰਗ ਹੋਵੇਗੀ ਪਰ ਬੀਤੇ ਕੱਲ ਅਫਸਰ ਕਮੇਟੀ ਵੱਲੋਂ ਕੋਈ ਮੀਟਿੰਗ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਅਗਲੀ ਤਾਰੀਖ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਕਰਕੇ ਮੁੜ ਮੁਲਾਜ਼ਮਾਂ ਵਿੱਚ ਰੋਸ ਵੱਧ ਗਿਆ ਹੈ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸਰਕਾਰ ਦੀ ਢਿੱਲ ਮੱਠ ਦੀ ਕਾਰਵਾਈ ਖ਼ਿਲਾਫ਼ ਨਵੇਂ ਸਾਲ ਚ ਮੁਲਾਜ਼ਮਾਂ ਨੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ 2 ਜਨਵਰੀ ਨੂੰ ਸਿੱਖਿਆ ਭਵਨ ਦਾ ਘਿਰਾਓ ਕੀਤਾ ਜਾਵੇਗਾ।
ਆਗੂਆਂ ਨੇ ਦੱਸਿਆ ਕਿ ਮੋਹਾਲੀ ਸਿਖਿਆ ਭਵਨ ਦੇ ਬਾਹਰ ਲਗਾਇਆ ਧਰਨਾ 35ਵੇ ਦਿਨ ਵੀ ਜਾਰੀ ਰਿਹਾ ਅਤੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ 28 ਦਿਨ ਚ ਦਾਖਿਲ ਹੋ ਗਈ ਹੈ।
ਆਗੂਆ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ ਬੀਤੇ ਦਿਨ ਮੁੜ ਹੋਈ ਮੀਟਿੰਗ ਵਿੱਚ 9 ਦਸੰਬਰ 2024 ਨੂੰ ਹੋਈ ਮੀਟਿੰਗ ਦਾ ਰੀਵਿਓ ਕੀਤਾ ਗਿਆ ਅਤੇ ਅਧਿਕਾਰੀਆਂ ਤੋਂ ਪੁੱਛਿਆ ਗਿਆ ਕਿ ਰੈਗੂਲਰ ਤੇ ਤਨਖਾਹ ਕਟੌਤੀ ਦਾ ਸਟੇਟਸ ਕੀ ਹੈ ਜਿਸ ਦੋਰਾਨ ਅਧਿਕਾਰੀਆਂ ਵੱਲੋਂ ਸਪੱਸ਼ਟ ਜਾਣਕਾਰੀ ਨਾ ਦੇਣ ਤੇ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਗਏ ਕਿ ਤੁਰੰਤ ਰੈਗੂਲਰ ਅਤੇ ਤਨਖਾਹ ਕਟੋਤੀ ਦੀ ਫਾਈਲ ਉਨ੍ਹਾਂ ਕੋਲ ਪੇਸ਼ ਕੀਤੀਆ ਜਾਣ।
ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਦਫ਼ਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਸਹਿਮਤੀ ਦਿੱਤੀ ਸੀ ਅਤੇ 14 ਮਾਰਚ ਦੀ ਮੀਟਿੰਗ ਵਿਚ ਵਿੱਤ ਮੰਤਰੀ ਦੇ ਆਦੇਸ਼ਾ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ. ਈ ਨੂੰ ਐਫੀਡੈਵਿਟ ਵੀ ਦਿੱਤਾ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਰੈਗੂਲਰ ਨਹੀ ਕੀਤਾ ਗਿਆ। ਮੀਟਿੰਗ ਦੋਰਾਨ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅੱਜ ਮੁੜ ਅਧਿਕਾਰੀਆਂ ਤੇ ਅਧਾਰਤ ਵਿੱਤ ਵਿਭਾਗ ਪ੍ਰਸੋਨਲ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਬਣੀ ਅਫਸਰ ਕਮੇਟੀ ਨੂੰ ਦਫ਼ਤਰੀ ਕਰਮਚਾਰੀਆਂ ਤੇ ਵਿਸ਼ੇਸ਼ ਅਧਿਆਪਕਾਂ ਨੂੰ 8886 ਅਧਿਆਪਕਾਂ ਦੀ ਤਰਜ ਤੇ ਰੈਗੂਲਰ ਕਰਨ ਲਈ ਤੁਰੰਤ ਅਫ਼ਸਰ ਕਮੇਟੀ ਦੀ ਮੀਟਿੰਗ ਕਰਕੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਦੂਜੀ ਮੰਗ ਸਮੱਗਰਾ ਦੇ ਦਫ਼ਤਰੀ ਕਰਮਚਾਰੀਆਂ ਦੀ 5000 ਤਨਖਾਹ ਕਟੋਤੀ ਅਤੇ ਮਿਡ ਡੇ ਮੀਲ ਦਫ਼ਤਰੀ ਕਰਮਚਾਰੀਆ ਦੀ ਤਨਖਾਹ ਵਾਧੇ ਦੀ ਫਾਈਲ ਤੇ ਤੁਰੰਤ ਕਾਰਵਾਈ ਕਰਨ ਦੇ ਵਿੱਤ ਸਕੱਤਰ ਨੂੰ ਆਦੇਸ਼ ਦਿੱਤੇ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ,ਗਗਨ ਸਿਆਲ, ਸੁਖਰਾਜ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 4 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਵਿੱਤ ਵਿਭਾਗ ਦੇ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਦਾ ਏਜੰਡਾ ਸੀ ਕਿ ਸੂਬੇ ਵਿੱਚ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ ਪਰ ੨ ਸਾਲ ਤੋਂ ਉੱਪਰ ਦਾ ਸਮਾਂ ਬੀਤ ਗਿਆ ਹੈ ਅਤੇ ਅਧਿਕਾਰੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਲਝਾਂ ਰਹੇ ਹਨ।
ਆਗੂਆ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਗਏ ਸਨ ਅਤੇ ਜਥੇਬੰਦੀ ਨਾਲ 7 ਜਨਵਰੀ 2025 ਨੂੰ ਮੁੜ ਮੀਟਿੰਗ ਕਰਨ ਦਾ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਹੈ ਪਰ 7 ਜਨਵਰੀ ਦੀ ਮੀਟਿੰਗ ਸਬੰਧੀ ਵੀ ਕੋਈ ਪੱਤਰ ਅਜੇ ਜਾਰੀ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮ 2 ਜਨਵਰੀ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਕੇ ਮੁਕੰਮਲ ਰੂਪ ਵਿੱਚ ਗੇਟ ਬੰਦ ਕਰਨ ਲਈ ਮਜਬੂਰ ਹੋਣਗੇ ਅਤੇ ਜੇਕਰ ਮੰਗਾਂ ਤੇ ਠੋਸ ਕਾਰਵਾਈ ਨਾ ਹੋਈ ਤਾਂ 3 ਜਨਵਰੀ ਨੂੰ ਵੀ ਗੇਟ ਬੰਦ ਰੱਖੇ ਜਾਣਗੇ।
ਸੋਮਵਾਰ: ਦਾਲ (ਮੌਸਮੀ ਸਬਜ਼ੀਆਂ) ਅਤੇ ਰੋਟੀ
ਮੰਗਲਵਾਰ: ਰਾਜਮਾਹ, ਚਾਵਲ ਅਤੇ ਖੀਰ
ਬੁੱਧਵਾਰ: ਕਾਲੇ ਛੋਲੇ/ਚਿੱਟੇ ਛੋਲੇ (ਆਲੂ ਨਾਲ ਮਿਲਾ ਕੇ) ਅਤੇ ਪੂਰੀ/ਦੇਸੀ ਘਿਓ ਦਾ ਹਲਵਾ
ਵੀਰਵਾਰ: ਕੜੀ (ਆਲੂ ਅਤੇ ਪਿਆਜ਼ ਦੇ ਪਕੌੜੇ) ਅਤੇ ਚਾਵਲ
ਸ਼ੁੱਕਰਵਾਰ: ਮੌਸਮੀ ਸਬਜ਼ੀ ਅਤੇ ਰੋਟੀ
ਸ਼ਨੀਵਾਰ: ਦਾਲ ਮਾਹ ਛੋਲੇ, ਚਾਵਲ ਅਤੇ ਖੀਰ
ਵਿਭਾਗ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਇੰਚਾਰਜ ਇਹ ਯਕੀਨੀ ਬਣਾਉਣ ਕਿ ਮੀਨੂ ਅਨੁਸਾਰ ਹੀ ਭੋਜਨ ਤਿਆਰ ਕੀਤਾ ਜਾਵੇ। ਜੇਕਰ ਕਿਸੇ ਸਕੂਲ ਵਿੱਚ ਹਦਾਇਤਾਂ ਦੀ ਉਲੰਘਣਾ ਪਾਈ ਗਈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਪਿੰਡ ਦੇ ਸਰਪੰਚਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਵੀ ਦੁਪਹਿਰ ਦੇ ਭੋਜਨ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ।
| S.No. | Day | Menu |
|---|---|---|
| 1 | Monday | Dal (Seasonal vegetables) and Chapatti |
| 2 | Tuesday | Rajmah, Rice and Kheer |
| 3 | Wednesday | Black Channa/white channa (mixed with potato) and Puri/Chapatti with Desi Ghee Da Halwa |
| 4 | Thursday | Kadhi (mixed with Potato and Onion Pakoras) and Rice |
| 5 | Friday | Seasonal Vegetable and Chapatti |
| 6 | Saturday | Dal Mah Channa and Rice and Kheer |
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2025-26 ਲਈ ਪੰਜਾਬ ਓਪਨ ਸਕੂਲ ਦੀਆਂ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੇ ਦਾਖਲਿਆਂ ਲਈ ਸਰਕਾਰੀ, ਗੈਰ ਸਰਕਾਰੀ, ਆਦਰਸ਼ ਸਕੂਲਾਂ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਐਕਰੀਡਿਟੇਸ਼ਨ ਪ੍ਰਾਪਤ ਕਰਨ ਲਈ ਆਨ-ਲਾਈਨ ਫਾਰਮ ਭਰਨ ਦਾ ਸ਼ਡਿਊਲ ਜਾਰੀ ਕੀਤਾ ਹੈ।
ਬਿਨਾਂ ਜੁਰਮਾਨਾ ਫੀਸ ਨਾਲ ਅਪਲਾਈ ਕਰਨ ਦੀ ਆਖਰੀ ਮਿਤੀ: 30-04-2025
ਜੁਰਮਾਨਾ ਫੀਸ ਨਾਲ ਅਪਲਾਈ ਕਰਨ ਦੀ ਆਖਰੀ ਮਿਤੀ: 31-08-2025
ਨਵੀਂ ਐਕਰੀਡਿਟੇਸ਼ਨ ਫੀਸ (ਮੈਟ੍ਰਿਕ): 3470/- ਰੁਪਏ
ਰੀਨਿਊਅਲ ਫੀਸ (ਮੈਟ੍ਰਿਕ): 1735/- ਰੁਪਏ
ਨਵੀਂ ਐਕਰੀਡਿਟੇਸ਼ਨ ਫੀਸ (ਸੀਨੀਅਰ ਸੈਕੰਡਰੀ): 4,620/- ਰੁਪਏ ਪ੍ਰਤੀ ਗਰੁੱਪ
ਰੀਨਿਊਅਲ ਫੀਸ (ਸੀਨੀਅਰ ਸੈਕੰਡਰੀ): 1735/- ਰੁਪਏ ਪ੍ਰਤੀ ਗਰੁੱਪ
ਸਰਕਾਰੀ ਅਤੇ ਬੋਰਡ ਦੇ ਆਦਰਸ਼ ਸਕੂਲਾਂ ਨੂੰ ਐਕਰੀਡਿਟੇਸ਼ਨ ਫੀਸ ਤੋਂ ਛੋਟ ਦਿੱਤੀ ਗਈ ਹੈ।
ਸਕੂਲਾਂ ਦੀ ਲੌਗਿਨ ਆਈਡੀ ਨਾਲ ਓਪਨ ਸਕੂਲ ਪੋਰਟਲ 'ਤੇ ਜਾ ਕੇ ਆਨ-ਲਾਈਨ ਫਾਰਮ ਭਰਨਾ ਹੈ।
ਫਾਰਮ ਭਰਨ ਤੋਂ ਬਾਅਦ, ਫਾਰਮ ਦੀ ਹਾਰਡ ਕਾਪੀ ਉੱਪ ਸਕੱਤਰ (ਅਕਾਦਮਿਕ), ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐੱਸ ਨਗਰ (ਮੋਹਾਲੀ) ਦੇ ਨਾਂ 'ਤੇ ਭੇਜਣੀ ਹੈ।
ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ (HPBOSE) ਨੇ 10ਵੀਂ ਕਲਾਸ ਦੇ ਨਿਯਮਿਤ ਅਤੇ SOS ਵਿਦਿਆਰਥੀਆਂ ਲਈ ਇਮਤਿਹਾਨਾਂ ਦਾ ਟਾਈਮ ਟੇਬਲ ਜਾਰੀ ਕਰ ਦਿੱਤਾ ਹੈ। ਇਹ ਟਾਈਮ ਟੇਬਲ ਅਕਾਦਮਿਕ ਸੈਸ਼ਨ 2024-25 ਲਈ ਹੈ। ਇਮਤਿਹਾਨਾਂ 4 ਮਾਰਚ 2025 ਤੋਂ 23 ਮਾਰਚ 2025 ਤੱਕ ਚਲਣਗੀਆਂ। ਸਾਰੀਆਂ ਇਮਤਿਹਾਨਾਂ ਸਵੇਰੇ 8:45 ਤੋਂ ਦੁਪਹਿਰ 12:00 ਵਜੇ ਤੱਕ ਹੋਣਗੀਆਂ।
| ਤਾਰੀਖ | ਵਿਸ਼ਾ (ਨਿਯਮਿਤ ਵਿਦਿਆਰਥੀਆਂ ਲਈ) | ਵਿਸ਼ਾ (SOS ਵਿਦਿਆਰਥੀਆਂ ਲਈ) |
|---|---|---|
| 04-03-2025 | ਹਿੰਦੀ | ਹਿੰਦੀ |
| 05-03-2025 | ਸੰਗੀਤ (ਵੋਕਲ) | - |
| 06-03-2025 | ਗ੍ਰਹਿ ਵਿਗਿਆਨ | ਗ੍ਰਹਿ ਵਿਗਿਆਨ |
| 07-03-2025 | ਅੰਗਰੇਜ਼ੀ | ਅੰਗਰੇਜ਼ੀ |
| 11-03-2025 | ਗਣਿਤ | ਗਣਿਤ |
| 13-03-2025 | ਵਿਗਿਆਨ ਅਤੇ ਤਕਨਾਲੋਜੀ | ਵਿਗਿਆਨ ਅਤੇ ਤਕਨਾਲੋਜੀ |
| 16-03-2025 | ਕੰਪਿਊਟਰ ਵਿਗਿਆਨ | ਕੰਪਿਊਟਰ ਵਿਗਿਆਨ |
| 18-03-2025 | ਸੰਗੀਤ (ਵਾਦ ਯੰਤਰ) | - |
| 19-03-2025 | ਉਰਦੂ, ਤਾਮਿਲ, ਤੇਲਗੂ, ਸੰਸਕ੍ਰਿਤ, ਪੰਜਾਬੀ | ਉਰਦੂ, ਸੰਸਕ੍ਰਿਤ, ਪੰਜਾਬੀ |
| 21-03-2025 | ਸਮਾਜਿਕ ਵਿਗਿਆਨ | ਸਮਾਜਿਕ ਵਿਗਿਆਨ |
| 23-03-2025 | ਵਿਕਲਪਿਕ ਵਿਸ਼ੇ | ਵਿਕਲਪਿਕ ਵਿਸ਼ੇ |
ਆਖਰੀ ਦਿਨ, ਵਿਦਿਆਰਥੀਆਂ ਕੋਲ ਵੱਖ-ਵੱਖ ਵਿਵਸਾਇਕ ਅਤੇ ਵਿਕਲਪਿਕ ਵਿਸ਼ਿਆਂ ਦੀ ਚੋਣ ਲਈ ਵਿਕਲਪ ਹੋਣਗੇ, ਜਿਵੇਂ:
ਸਾਰੇ ਵਿਦਿਆਰਥੀਆਂ ਨੂੰ ਸਲਾਹ ਦਿੰਦੇ ਹਾਂ ਕਿ ਇਮਤਿਹਾਨ ਦੇ ਨਿਰਧਾਰਿਤ ਸਮੇਂ ਤੋਂ 30 ਮਿੰਟ ਪਹਿਲਾਂ ਕੇਂਦਰ 'ਤੇ ਪਹੁੰਚਣ। ਇਮਤਿਹਾਨ ਲਈ ਐਡਮਿਟ ਕਾਰਡ ਨਾਲ ਲਿਆਣਾ ਲਾਜ਼ਮੀ ਹੈ। ਹੋਰ ਜਾਣਕਾਰੀ ਲਈ, ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਕ ਵੈਬਸਾਈਟ 'ਤੇ ਜਾਓ।
ਇਮਤਿਹਾਨ ਦੇ ਦੌਰਾਨ COVID-19 ਸਬੰਧੀ ਹਦਾਇਤਾਂ ਦਾ ਪਾਲਣ ਕਰਨਾ ਜ਼ਰੂਰੀ ਹੈ। ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਬਰਕਰਾਰ ਰੱਖਣਾ ਅਨਿਵਾਰ ਹੈ।
The Himachal Pradesh Board of School Education (HPBOSE) has released the date sheet for the Class 12 annual exams. The exams will be held from March 4 to 29, 2025.
Morning Session: 08:45 AM to 12:00 Noon
For Fine Arts: 08:45 AM to 10:00 AM
Note: The date sheet is for regular and SOS candidates, compartment/improvement/additional subjects.
For more details and the complete date sheet, please refer to the official HPBOSE website or the image above.
All the best to the students for their upcoming exams!