ਅੱਜ ਦੀ ਛੁੱਟੀ ਸਬੰਧੀ ਤੁਰੰਤ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇ - ਜ਼ਿਲ੍ਹਾ ਸਿੱਖਿਆ ਅਫ਼ਸਰ

ਅੱਜ ਦੀ ਛੁੱਟੀ ਸਬੰਧੀ ਤੁਰੰਤ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇ - ਜ਼ਿਲ੍ਹਾ ਸਿੱਖਿਆ ਅਫ਼ਸਰ 

ਰੂਪਨਗਰ, 26 ਅਪ੍ਰੈਲ 2023

 ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵੱਲੋਂ ਅੱਜ ਯਾਨੀ 26 ਅਪ੍ਰੈਲ ਦੀ ਛੁੱਟੀ ਸਬੰਧੀ ਵਿਦਿਆਰਥੀਆਂ ਨੂੰ ਸਮੇਂ ਸਿਰ ਜਾਣਕਾਰੀ ਦੇਣ ਲਈ ਸੋਸ਼ਲ ਮੀਡੀਆ ਰਾਹੀਂ ਆਦੇਸ਼ ਦਿੱਤੇ ਹਨ।



ਉਨ੍ਹਾਂ ਕਿਹਾ 

This is to inform you that on account of demise of former CM, Sardar Parkash Singh Badal yesterday, all the educational institutions of RUPNAGAR will remain closed today i.e. 26.04.2023 as a mark of respect to the departed soul in accordance with the government holiday declared by government of Punjab. 

ALSO read:

LIVE UPDATES HOLIDAY 26TH APRIL : ਪੰਜਾਬ ਸਰਕਾਰ ਵੱਲੋਂ 26 ਅਪ੍ਰੈਲ ਦੀ ਛੁੱਟੀ ਦਾ ਐਲਾਨ i


Even all the meetings scheduled for today stands postponed and new dates shall be intimated in the later half of the day. 

Please circulate the message immediately so that all the students travelling to these institutions from far and wide are informed well in time.



New massage from DEO ROOPNAGAR 


In accordance with this letter issued now, government has declared holiday for tomorrow (27.4.23). 


Hence, today’s holiday stands cancelled. 


Kindly report at your respective offices at the earliest. 


The inconvenience thereby caused is deeply regretted.

26 ਅਪ੍ਰੈਲ ਦੀ ਛੁੱਟੀ ਸਬੰਧੀ ਅੱਜ ਦੀਆਂ ਮੀਡੀਆ ਰਿਪੋਰਟਾਂ ਪੜ੍ਹੋ ਇਥੇ 


BREAKING NEWS: ਪ੍ਰੈਕਟੀਕਲ ਪ੍ਰੀਖਿਆਵਾਂ ਅੱਜ ਹੀ ਲਈਆਂ ਜਾਣ, ਪ੍ਰੀਖਿਆਵਾਂ ਦੇ ਸ਼ਡਿਊਲ ਵਿਚ ਤਬਦੀਲੀ ਨਹੀਂ - ਕੰਟ੍ਰੋਲਰ ਪ੍ਰੀਖਿਆਵਾਂ  


ਅੱਜ ਦੀ ਛੁੱਟੀ ਸਬੰਧੀ ਤੁਰੰਤ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇ - ਜ਼ਿਲ੍ਹਾ ਸਿੱਖਿਆ ਅਫ਼ਸਰ 


BREAKING NEWS: ਪ੍ਰੈਕਟੀਕਲ ਪ੍ਰੀਖਿਆਵਾਂ ਅੱਜ ਹੀ ਲਈਆਂ ਜਾਣ, ਪ੍ਰੀਖਿਆਵਾਂ ਦੇ ਸ਼ਡਿਊਲ ਵਿਚ ਤਬਦੀਲੀ ਨਹੀਂ - ਕੰਟ੍ਰੋਲਰ ਪ੍ਰੀਖਿਆਵਾਂ

 BREAKING NEWS: ਪ੍ਰੈਕਟੀਕਲ ਪ੍ਰੀਖਿਆਵਾਂ ਅੱਜ ਹੀ ਲਈਆਂ ਜਾਣ - ਕੰਟ੍ਰੋਲਰ ਪ੍ਰੀਖਿਆਵਾਂ 

ਚੰਡੀਗੜ੍ਹ, 26 ਅਪ੍ਰੈਲ 2023 ( Pbjobsoftoday)

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਵਲੋਂ ਪ੍ਰੈਕਟੀਕਲ ਪ੍ਰੀਖਿਆ ਅੱਜ ਹੀ ਲੈਣ ਸਬੰਧੀ ਸੋਸ਼ਲ ਮੀਡੀਆ ਰਾਹੀਂ ਸਮੂਹ ਸਕੂਲਾਂ ਨੂੰ ਮੈਸੇਜ ਜਾਰੀ ਕੀਤੇ ਗਏ ਹਨ।



ਉਨ੍ਹਾਂ ਕਿਹਾ" Refer to the official letter no GAD-POLO DHD/5/2023-3 POL-1/SPL 9 Govt Punjab,General Adminsistration (political Branch -1), All concerns are advised to take the practical exams today (i.e. dated 26 April 2023, Wednesday) as per fixed schedule/time . Pl move a head and convey to all concern. It must be ensure that no students remain left. With regards: 

Controller Examinations PSEB"


26 ਅਪ੍ਰੈਲ ਦੀ ਛੁੱਟੀ ਸਬੰਧੀ ਅੱਜ ਦੀਆਂ ਮੀਡੀਆ ਰਿਪੋਰਟਾਂ ਪੜ੍ਹੋ ਇਥੇ 


BREAKING NEWS: ਪ੍ਰੈਕਟੀਕਲ ਪ੍ਰੀਖਿਆਵਾਂ ਅੱਜ ਹੀ ਲਈਆਂ ਜਾਣ, ਪ੍ਰੀਖਿਆਵਾਂ ਦੇ ਸ਼ਡਿਊਲ ਵਿਚ ਤਬਦੀਲੀ ਨਹੀਂ - ਕੰਟ੍ਰੋਲਰ ਪ੍ਰੀਖਿਆਵਾਂ  


ਅੱਜ ਦੀ ਛੁੱਟੀ ਸਬੰਧੀ ਤੁਰੰਤ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਾਵੇ - ਜ਼ਿਲ੍ਹਾ ਸਿੱਖਿਆ ਅਫ਼ਸਰ 

HOLIDAY NEWS TODAY: ਅੱਜ ਦੀ ਸਰਕਾਰੀ ਛੁੱਟੀ ਸਬੰਧੀ ਖ਼ਬਰਾਂ

ਸਾਬਕਾ ਮੁੱਖ ਮੰਤਰੀ ਦੇ ਦਿਹਾਂਤ ਤੇ 2 ਦਿਨ ਦਾ ਰਾਜਸੀ ਸ਼ੋਕ

 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

 ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ 



ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ




ਮੋਹਾਲੀ, 25 ਅਪ੍ਰੈਲ 2023 - 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ  ਦਾ ਅੱਜ ਦਿਹਾਂਤ ਹੋ ਗਿਆ।  ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਸਨ। ਕਈ ਦਿਨਾਂ ਤੋਂ  ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੀ ਨਾਜ਼ੁਕ ਹਾਲਤ ਬਣੀ ਹੋਈ ਸੀ। ਅੱਜ ਸ਼ਾਮ ਉਨ੍ਹਾਂ ਦਾ ਦਿਹਾਂਤ ਹੋ ਗਿਆ। 

 ਫੋਰਟਿਸ ਹਸਪਤਾਲ 'ਚ ਪ੍ਰਕਾਸ਼ ਸਿੰਘ ਬਾਦਲ ਮੈਡੀਕਲ ਆਈਸੀਯੂ ਵਿੱਚ ਲਗਾਤਾਰ ਨਿਗਰਾਨੀ ਹੇਠ ਸਨ । ਖ਼ਬਰ ਪੀਟੀਸੀ ਦੇ ਹਵਾਲੇ ਨਾਲ ਸਾਹਮਣੇ ਆਈ ਹੈ।

ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਸਨ। 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਿਗੜ ਰਹੀ ਸੀ।

PUNJAB CABINET MEETING: ਮੰਤਰੀ ਪ੍ਰੀਸ਼ਦ ਦੀ ਅਹਿਮ ਮੀਟਿੰਗ,27 ਅਪ੍ਰੈਲ ਨੂੰ

 

ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 27.04,2023 ਦਿਨ ਵੀਰਵਾਰ ਨੂੰ ਸਵੇਰੇ 10:30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। 



ਸਕੂਲ ਆਫ਼ ਐਂਮੀਨੈਂਸ' ਪਹਿਲੇ ਕਦਮ ਤੇ ਹੀ ਡਗਮਗਾਏ, ਡੀ ਟੀ ਐੱਫ ਦੀ ਸਮਝ ਸਹੀ ਸਾਬਤ ਹੋਈ

 'ਸਕੂਲ ਆਫ਼ ਐਂਮੀਨੈਂਸ' ਪਹਿਲੇ ਕਦਮ ਤੇ ਹੀ ਡਗਮਗਾਏ, ਡੀ ਟੀ ਐੱਫ ਦੀ ਸਮਝ ਸਹੀ ਸਾਬਤ ਹੋਈ


ਯੋਜਨਾਬੰਦੀ ਦੀ ਘਾਟ ਅਤੇ ਡੀ ਟੀ ਐੱਫ ਵੱਲੋਂ ਪਰਦਾਫਾਸ਼ ਕਰਨ ਕਰਕੇ ਵਿਭਾਗ ਨੂੰ ਦੇਣਾ ਪਿਆ ਸਪਸ਼ਟੀਕਰਨ 



ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਸਕੀਮ ਦੇ ਨਾਂ ਹੇਠ ਸਕੂਲਾਂ ਦੇ ਮੌਜੂਦਾ ਢਾਂਚੇ ਵਿੱਚ ਵਿਤਕਰਾ ਅਧਾਰਿਤ ਗੈਰਵਾਜਬ ਤਬਦੀਲੀਆਂ ਅਤੇ ਛੇਵੀਂ ਤੋਂ ਬਾਰਵੀਂ ਜਮਾਤਾਂ ਤੱਕ ਚੱਲਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅੱਠਵੀਂ ਤੱਕ ਦੇ ਦਾਖ਼ਲੇ ਬੰਦ ਕਰਕੇ ਹਜ਼ਾਰਾਂ ਵਿਦਿਆਰਥੀਆਂ ਦੀ ਸਿੱਖਿਆ ਦਾ ਉਜਾੜਾ ਕਰਨ ਦੇ ਲਏ ਗਏ ਆਪ ਹੁਦਰੇ ਫੈਸਲੇ 'ਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਲਗਾਤਾਰ ਸਵਾਲ ਚੁੱਕੇ ਗਏ ਸਨ ਅਤੇ 23 ਮਾਰਚ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੈਮੀਨਾਰ ਕਰਕੇ ਇਸ ਫੈਸਲੇ ਖ਼ਿਲਾਫ ਸੰਘਰਸ਼ ਕਰਨ ਦਾ ਬਿਗੁਲ ਵਜਾਇਆ ਸੀ। ਜਿਸ ਕਾਰਨ ਸਿੱਖਿਆ ਵਿਭਾਗ ਵੱਲੋਂ ਹੁਣ ਦਾਖਲਿਆਂ ਸਬੰਧੀ ਜ਼ਾਰੀ ਕੀਤੇ ਗਏ ਸਪਸ਼ਟੀਕਰਨ ਰਾਹੀਂ, ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ ਨੂੰ ਲੈ ਕੇ ਇੱਕ ਕਦਮ ਪਿੱਛੇ ਹਟਣ ਨੂੰ ਜਥੇਬੰਦੀ "ਦੇਰ ਆਏ, ਪਰ ਦਰੁਸਤ ਆਏ" ਕਰਾਰ ਦਿੰਦੀ ਹੈ। ਪ੍ਰੰਤੂ ਜਥੇਬੰਦੀ ਸਮਝਦੀ ਹੈ ਕਿ ਸਿੱਖਿਆ ਦਾ ਅਸਲ ਮਾਇਨਿਆਂ ਵਿੱਚ ਸੁਧਾਰ "ਸਭ ਲਈ ਸਮਾਨ ਤੇ ਮਿਆਰੀ ਸਿੱਖਿਆ" ਰਾਹੀਂ ਹੀ ਹੋ ਸਕਦਾ ਹੈ।

ਇਸ ਲਈ ਪੰਜਾਬ ਸਰਕਾਰ ਨੂੰ ਕੁੱਝ ਕੁ ਸਕੂਲਾਂ ਵਿੱਚ ਮਿਆਰੀ ਸਿੱਖਿਆ ਅਤੇ ਮੈਰਿਟ ਰਾਹੀਂ ਦਾਖ਼ਲੇ ਕਰਨ ਵਾਲਾ ਵਿਤਕਰੇ ਅਧਾਰਿਤ ਸਿੱਖਿਆ ਮਾਡਲ ਖੜਾ ਕਰਨਾ ਬੰਦ ਕਰਨਾ ਚਾਹੀਂਦਾ ਹੈ। ਪ੍ਰਾਇਮਰੀ ਤੋਂ ਲੈ ਕੇ ਪੰਜਾਬ ਦੇ ਸਾਰੇ 19,200 ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ, ਸਕੂਲ ਮੁਖੀਆਂ ਅਤੇ ਹੋਰ ਨਾਨ ਟੀਚਿੰਗ ਸਟਾਫ਼ ਦੀ ਵੱਡੇ ਪੱਧਰ 'ਤੇ ਨਵੀਂ ਭਰਤੀ ਕਰਨੀ ਚਾਹੀਦੀ ਹੈ। ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਾਇਮਰੀ ਦੇ ਦਾਖਲੇ ਕਰਨ ਦੀ ਥਾਂ ਹੈ ਲੋੜ ਅਨੁਸਾਰ ਨਵੇਂ ਪ੍ਰਾਇਮਰੀ ਸਕੂਲਾਂ ਦੀ ਰਚਨਾ ਕਰਦੇ ਹੋਏ ਮੁਢਲੀ ਸਿੱਖਿਆ ਦੇ ਤੰਤਰ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਕੇਂਦਰ ਸਰਕਾਰ ਦੀ ਨਿੱਜੀਕਰਨ, ਕੇਂਦਰੀਕਰਨ ਅਤੇ ਭਗਵਾਕਰਨ ਪੱਖੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਦੀ ਥਾਂ,  ਸਿੱਖਿਆ ਸ਼ਾਸਤਰੀਆਂ,ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੀ ਰਾਏ ਲੈ ਕੇ ਪੰਜਾਬ ਦੀਆਂ ਸੱਭਿਆਚਾਰਕ, ਭਾਸ਼ਾਈ ਅਤੇ ਸਮਾਜਿਕ ਲੋੜਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਤਿਆਰ ਕਰਨੀ  ਚਾਹੀਦੀ ਹੈ। 

ਇਸ ਲਈ ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋ 30 ਅਪ੍ਰੈਲ ਨੂੰ ਜਲੰਧਰ ਵਿਖੇ ਅਧਿਆਪਕਾਂ ਦਾ ਸੂਬਾ ਪੱਧਰੀ ਇਕੱਠ ਕਰਦਿਆਂ ਅਧਿਆਪਕ ਮੰਗਾਂ ਹੱਲ ਨਾ ਕਰਨ ਅਤੇ ਨਵੀਂ ਸਿੱਖਿਆ ਨੀਤੀ-2020 ਨੂੰ ਪੰਜਾਬ ਵਿੱਚ ਲਾਗੂ ਕਰਨ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ ਅਤੇ ਸਕੂਲ ਆਫ ਐਮੀਨੈਂਸ ਸਕੀਮ ਸਬੰਧੀ ਸਵਾਲ ਉਠਾਉਣ ਦੀ ਮੁਹਿੰਮ ਨੂੰ ਵੀ ਜਾਰੀ ਰੱਖਿਆ ਜਾਵੇਗਾ।



SENIOR JUNIOR PAY ANAMOLY: ਅਧਿਆਪਕਾਂ ਦੀਆਂ ਪੇਅ ਅਨਾਮਲੀ ਦੂਰ ਕਰਨ ਸਬੰਧੀ ਹਦਾਇਤਾਂ ਜਾਰੀ

 

ਸਕੂਲਾਂ ਵਿੱਚ ਦਾਖ਼ਲਿਆ ਸਬੰਧੀ ਐੱਸਸੀਈਆਰਟੀ ਵੱਲੋਂ ਸਪਸ਼ਟੀਕਰਨ

ਸਕੂਲਾਂ ਵਿੱਚ ਦਾਖ਼ਲਿਆ ਸਬੰਧੀ ਐੱਸਸੀਈਆਰਟੀ ਵੱਲੋਂ ਸਪਸ਼ਟੀਕਰਨ 

ਚੰਡੀਗੜ੍ਹ, 25 ਅਪ੍ਰੈਲ 2023

ਡਾਇਰੈਕਟਰ ਰਾਜ ਵਿਦਿਅਕ, ਖੋਜ ਅਤੇ ਸਿਖਲਾਈ ਸੰਸਥਾ ਪੰਜਾਬ  ਵੱਲੋਂ School of Eminence ਸਕੀਮ ਅਧੀਨ ਚੁਣੇ ਗਏ 117 ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਸੰਬੰਧੀ ਪ੍ਰਾਪਤ ਹੋ ਰਹੀਆਂ queries ਸੰਬੰਧੀ ਸਪਸਟ ਕੀਤਾ ਗਿਆ ਹੈ ਕਿ ਜਿਹੜੇ School of Eminence ਸਕੂਲ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਚੱਲ ਰਹੇ ਹਨ ਤਾਂ ਉਨ੍ਹਾਂ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਸਾਰੀਆਂ ਕਲਾਸਾਂ ਵਿੱਚ ਦਾਖਲਾ ਕੀਤਾ ਜਾਵੇ ਅਤੇ ਜਿਹੜੇ ਸਕੂਲ ਛੇਵੀਂ ਤੋਂ ਬਾਰ੍ਹਵੀਂ ਜਮਾਤਾ ਤੱਕ ਚੱਲ ਰਹੇ ਹਨ, ਉਨ੍ਹਾਂ ਸਕੂਲਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਵਿੱਚ ਸਾਰੀਆਂ ਕਲਾਸਾਂ ਵਿੱਚ ਦਾਖਲਾ ਕੀਤਾ ਜਾਵੇ।


ਸ਼ਹੀਦ ਕਰਤਾਰ ਸਿੰਘ ਸ.ਸ.ਸ.ਸ. ਸਰਾਭਾ ਵਿਖੇ ਹੋਣਹਾਰ ਤੇ ਹੁਸ਼ਿਆਰ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ

 ਸ਼ਹੀਦ ਕਰਤਾਰ ਸਿੰਘ ਸ.ਸ.ਸ.ਸ. ਸਰਾਭਾ ਵਿਖੇ ਹੋਣਹਾਰ ਤੇ ਹੁਸ਼ਿਆਰ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ -

ਲੁਧਿਆਣਾ, 25 ਅਪ੍ਰੈਲ 

ਸ਼ਹੀਦ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਭਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਜੀ ਦੀ ਅਗਵਾਈ ਹੇਠ ਹੋਣਹਾਰ ਤੇ ਹੁਸ਼ਿਆਰ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਮਾਜ ਸੇਵੀ ਸ. ਟਹਿਲ ਸਿੰਘ ਕੈਲੇ ਅਤੇ ਸੇਵਾ ਸਮਾਜ, ਪਿੰਡ ਕੈਲੇ ਵੱਲੋਂ ਸਾਲਾਨਾ ਪ੍ਰੀਖਿਆਵਾਂ ਵਿਚੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਅਤੇ ਕੇਸਧਾਰੀ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ।


 ਸ. ਟਹਿਲ ਸਿੰਘ ਕੈਲੇ ਵੱਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਚੰਗੇ ਰਸਤੇ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਸਮੂਹ ਅਧਿਆਪਕ ਸਾਹਿਬਾਨ ਵਲੋਂ ਉਨ੍ਹਾਂ ਦਾ ਇਸ ਨੇਕ ਕਾਰਜ ਲਈ ਬਹੁਤ ਬਹੁਤ ਧੰਨਵਾਦ ਕੀਤਾ ਗਿਆ। ਇਸ ਸਮੇਂ ਟਹਿਲ ਸਿੰਘ ਸਰਾਭਾ, ਮੈਡਮ ਸੇਵਿਕਾ ਮਲਹੋਤਰਾ, ਮਨਪ੍ਰੀਤ ਕੌਰ, ਸਤਵਿੰਦਰ ਕੌਰ, ਲਖਵੀਰ ਕੌਰ, ਜਗਜੀਤ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਸਿੰਘ, ਤਰਲੋਚਨ ਸਿੰਘ, ਵਿਕਾਸ ਕੁਮਾਰ, ਅਨੁਰਾਧਾ, ਕੁਲਵਿੰਦਰ ਕੌਰ, ਅਮਨਪ੍ਰੀਤ ਕੌਰ,ਸੁਰਿੰਦਰ ਕੌਰ, ਰੁਪਿੰਦਰ ਕੌਰ , ਸੁਖਜੋਤ ਕੌਰ,ਪਵਨਦੀਪ ਕੌਰ, ਹਰਪ੍ਰੀਤ ਕੌਰ, ਕਰਮਜੀਤ ਸਿੰਘ, ਕੁਲਦੀਪ ਸਿੰਘ, ਪਰਦੀਪ ਸਿੰਘ, ਲਵਪ੍ਰੀਤ ਸਿੰਘ, ਵਿਨੋਦ ਕੋਹਲੀ, ਬਲੋਰਾ ਸਿੰਘ, ਹਰਮੇਲ ਸਿੰਘ, ਗੁਰਪ੍ਰੀਤ ਕੌਰ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ

BREAKING NEWS: ਅਧਿਆਪਕਾਂ/ ਮੁਲਾਜ਼ਮਾਂ ਦੇ ਚੋਣ ਕਮਿਸ਼ਨ ਦੀ ਸਖ਼ਤੀ, ਸਿੱਖਿਆ ਮੰਤਰੀ ਦੀ ਮੀਟਿੰਗ ਵਿੱਚ ਮੌਜੂਦ ਆਗੂਆਂ ਦੀ ਸੂਚਨਾ ਤੁਰੰਤ ਭੇਜਣ ਦੇ ਹੁਕਮ

BREAKING NEWS: ਅਧਿਆਪਕਾਂ/ ਮੁਲਾਜ਼ਮਾਂ ਦੇ ਚੋਣ ਕਮਿਸ਼ਨ ਦੀ ਸਖ਼ਤੀ, ਸਿੱਖਿਆ ਮੰਤਰੀ ਦੀ ਮੀਟਿੰਗ ਵਿੱਚ ਮੌਜੂਦ ਆਗੂਆਂ ਦੀ ਸੂਚਨਾ ਤੁਰੰਤ ਭੇਜਣ ਦੇ ਹੁਕਮ 

ਜਲੰਧਰ, 25 ਅਪ੍ਰੈਲ 

 ਅਰਸ਼ਦੀਪ ਸਿੰਘ ਕਲੇਰ ਬੁਲਾਰਾ ਅਤੇ ਪ੍ਰਧਾਨ ਲੀਗਲ ਸੈਲ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਗਈ ਹੈ ਅਤੇ  ਲਿਖਿਆ ਹੈ ਕਿ "ਭਾਰਤੀ ਚੋਣ ਕਮਿਸ਼ਨ ਦੀਆ ਹਦਾਇਤਾ ਅਨੁਸਾਰ ਰਾਜ ਸਰਕਾਰ ਦੇ ਕਰਮਚਾਰੀਆਂ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਹੱਕ ਵਿਚ ਪ੍ਰਚਾਰ ਨਹੀ ਕਰਨਾ ਚਾਹੀਦਾ ਹੈ । ਕੱਲ ਸਰਦਾਰ ਹਰਜੋਤ ਸਿੰਘ ਬੈਸ ਕੈਬਨਿਟ ਮੰਤਰੀ ਪੰਜਾਬ ਨੇ ਵੱਖ-ਵੱਖ ਮੁਲਾਜਮ ਯੂਨੀਅਨ ਦੀ ਮੀਟਿੰਗ ਬੁਲਾਈ ਜਿੱਥੇ ਉਹਨਾ ਨੂੰ ਜਲੰਧਰ ਲੋਕ ਸਭਾ ਦੀ ਅਗਾਮੀ ਜਿਮਨੀ ਚੋਣ ਵਿਚ ਆਮ ਆਦਮੀ ਦੇ ਉਮੀਦਵਾਰ ਸ੍ਰੀ ਸੁਸ਼ੀਲ ਰਿੰਕੂ ਦੀ ਹਮਾਇਤ ਕਰਨ ਲਈ ਮਜਬੂਰ ਕੀਤਾ ਗਿਆ ।ਇਹ ਚੋਣ ਕਮਿਸ਼ਨ ਦੇ ਦਿਸ਼ਾ- ਨਿਰਦੇਸ਼ਾ ਦੀ ਉਲੰਘਣਾ ਕਰਦਿਆ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਹੈ। ਅਜਿਹੇ ਅਣਉਚਿਤ ਢੰਗ ਵਰਤ ਕੇ ਇਸ ਰਾਹੀ ਆਮ ਆਦਮੀ ਪਾਰਟੀ ਨੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਹੈ ।" 

ਉਕਤ ਸ਼ਿਕਾਇਤ ਕਿਉਂਜੋ ਸਿੱਖਿਆ ਵਿਭਾਗ ਨਾਲ ਸਬੰਧਤ ਹੈ, ਇਸ ਲਈ ਇਸ ਸਬੰਧੀ ਪੜਤਾਲ ਕਰਦੇ ਹੋਏ ਸਿਖਿਆ ਅਧਿਕਾਰੀਆਂ ਨੂੰ ਰਿਪੋਰਟ 2 ਘੰਟੇ ਵਿੱਚ ਚੋਣ  ਦਫਤਰ ਨੂੰ ਭੇਜੀ ਜਾਣ ਲਈ ਹੁਕਮ ਜਾਰੀ ਕੀਤੇ ਗਏ ਹਨ।



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends